ਪੜਚੋਲ ਕਰੋ

ਸਿਟੀ ਸੈਂਟਰ ਘਪਲੇ 'ਚ ਕੈਪਟਨ ਨੂੰ ਰਾਹਤ ਦੀ ਉਮੀਦ

ਐਸ ਏ ਐਸ ਨਗਰ : ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਖ਼ਿਲਾਫ਼ ਦਰਜ ਕੇਸ ਨੂੰ ਖ਼ਾਰਜ ਕਰਨ ਲਈ ਮੁਹਾਲੀ ਦੀ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਸੂਬਾ ਸਰਕਾਰ ਤੇ ਵਿਧਾਨ ਸਭਾ ਦੇ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ 25 ਅਕਤੂਬਰ ਤੱਕ ਪੱਖ ਰੱਖਣ ਲਈ ਆਖਿਆ ਹੈ। ਇਸ ਮੁੱਦੇ ਉੱਤੇ ਰਾਜਨੀਤੀ ਵੀ ਹੋਣੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਸ ਕਾਰਵਾਈ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਮਿਲੇ ਹੋਏ ਹਨ। ਬੀਤੇ ਦਿਨੀਂ ਵਿਜੀਲੈਂਸ ਅਧਿਕਾਰੀਆਂ ਨੇ ਚੁੱਪ ਚੁਪੀਤੇ ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਕੈਪਟਨ ਤੇ ਹੋਰਾਂ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਬੇਨਤੀ ਕੀਤੀ। 2006 ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੀ ਜ਼ਮੀਨ ’ਚੋਂ 32 ਏਕੜ ਲਈ ਛੋਟ ਦੇਣ ਬਾਰੇ ਬੇਨਿਯਮੀਆਂ ਦਾ ਦੋਸ਼ ਲਾਉਂਦੇ ਹੋਏ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ, ਸਾਬਕਾ ਮੰਤਰੀ ਕੇਵਲ ਕ੍ਰਿਸ਼ਨ ਸਮੇਤ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget