ਪੜਚੋਲ ਕਰੋ

ਪਠਾਨਕੋਟ 'ਚ ਗ੍ਰਨੇਡ ਹਮਲੇ ਮਗਰੋਂ ਸ਼ਹਿਰ ਹਾਈ ਅਲਰਟ 'ਤੇ, ਭਾਰੀ ਪੁਲਿਸ ਬਲ ਤਾਇਨਾਤ

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਅਕਸਰ ਹੀ ਦਹਿਸ਼ਤਗਰਦਾਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਇਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾਂ ਹੀ ਸੂਬੇ ਦੇ ਪਠਾਨਕੋਟ ਦੇ ਆਰਮੀ ਏਰੀਆ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪਠਾਨਕੋਟ ਹਾਈ ਅਲਰਟ 'ਤੇ ਹੈ।

ਪਠਾਨਕੋਟ: ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਅਕਸਰ ਹੀ ਦਹਿਸ਼ਤਗਰਦਾਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਸੂਬੇ ਦੇ ਪਠਾਨਕੋਟ ਦੇ ਆਰਮੀ ਏਰੀਆ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪਠਾਨਕੋਟ ਹਾਈ ਅਲਰਟ 'ਤੇ ਹੈ। ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਪਠਾਨਕੋਟ 'ਚ ਭਾਰੀ ਮਾਤਰਾ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਐਂਟਰੀ ਗੇਟ ਸਾਰੇ ਸੀਲ ਕਰ ਦਿੱਤੇ ਗਏ ਹਨ। ਪਠਾਨਕੋਟ ਸ਼ਹਿਰ ਦੇ ਨਾਲ-ਨਾਲ ਹੋਰ ਖੇਤਰਾਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸਰਹੱਦੀ ਖੇਤਰ ਦੀਆਂ ਸਾਰੀਆਂ ਸੜਕਾਂ ਜੋ ਪਠਾਨਕੋਟ ਵਿੱਚ ਦਾਖਲ ਹੁੰਦੀਆਂ ਹਨ ਤੇ ਪਠਾਨਕੋਟ ਵਿੱਚੋਂ ਲੰਘਣ ਵਾਲੇ ਸਾਰੇ ਵਾਹਨਾਂ ਦੀ ਪੁਲਿਸ ਸਖ਼ਤੀ ਨਾਲ ਚੈਕਿੰਗ ਕਰ ਰਹੀ ਹੈ।

ਉਧਰ, ਕਮਾਂਡੋ ਦੇ ਵਾਧੂ ਦਸਤੇ ਵੀ ਤਾਇਨਾਤ ਕੀਤੇ ਗਏ ਹਨ, ਜੋ ਪਠਾਨਕੋਟ ਵਿੱਚ ਰਾਤ ਭਰ ਸੁਰੱਖਿਆ ਵਿਵਸਥਾ ਨੂੰ ਚੌਕਸ ਰੱਖ ਰਹੇ ਹਨ। ਸ਼ਹਿਰ ਦੇ ਸਰਹੱਦੀ ਇਲਾਕੇ ਵੀ ਨੂੰ ਸੀਲ ਕਰ ਦਿੱਤਾ ਗਿਆ ਹੈ। ਬੇਮਿਆਲ ਸਰਹੱਦੀ ਖੇਤਰ ਵਿੱਚ ਵਾਧੂ ਪੁਲਿਸ ਬਲ ਅਤੇ ਕਮਾਂਡੋ ਦਸਤੇ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: PF ਗਾਹਕ ਹੋ ਜਾਣ ਸਾਵਧਾਨ! ਜੇਕਰ 30 ਨਵੰਬਰ ਤੱਕ ਨਾ ਕੀਤਾ ਇਹ ਕੰਮ ਤਾਂ ਖੜ੍ਹੀ ਹੋ ਜਾਵੇਗੀ ਵੱਡੀ ਮੁਸੀਬਤ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 46 ਪੁਲਿਸ ਅਧਿਕਾਰੀਆਂ ਦੀ ਕੀਤੀ ਬਦਲੀ; IG ਨੇ ਦਿੱਤੇ ਹੁਕਮ

ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Embed widget