ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਕੈਪਟਨ ਸਰਕਾਰ ਦੇ ਪ੍ਰਬੰਧ ਫੇਲ੍ਹ, ਡਾਕਟਰਾਂ ਨੇ ਪੋਲ ਖੋਲ੍ਹਦਿਆਂ ਲਾਏ ਵੱਡੇ ਇਲਜ਼ਾਮ

ਹਸਪਤਾਲ ਦੇ ਚਾਰ ਦਰਜਾ ਚਾਰ ਕਰਮਚਾਰੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਸ ਮਗਰੋਂ ਸਾਰਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ, ਕਿਉਂਕਿ ਉਕਤ ਮੁਲਾਜ਼ਮਾਂ ਨੇ ਜੱਚਾ-ਬੱਚਾ ਵਾਰਡ ਵਿੱਚ ਵੀ ਡਿਊਟੀ ਨਿਭਾਅ ਰਹੇ ਸਨ।

ਲੁਧਿਆਣਾ: ਇੱਥੋਂ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ, ਨਰਸਾਂ ਤੇ ਹੋਰ ਕਰਮਚਾਰੀਆਂ ਸਰਕਾਰ 'ਤੇ ਮਾੜੇ ਸੁਰੱਖਿਆ ਉਪਕਰਨ ਦੇਣ ਦਾ ਦੋਸ਼ ਲਾਇਆ। ਹਸਪਤਾਲ ਮੁਲਾਜ਼ਮਾਂ ਨੇ ਧਰਨਾ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਲੜਨ ਲਈ ਘਟੀਆ ਕੁਆਲਿਟੀ ਦੇ ਮਾਸਕ ਤੇ ਪੀਪੀਈ ਕਿੱਟਾਂ ਦਿੱਤੀਆਂ ਹਨ। ਸਬੰਧਤ ਖ਼ਬਰ: ਪੰਜਾਬ 'ਚ ਕੋਰੋਨਾ ਮਰੀਜ਼ਾਂ ਨੂੰ ਘਰ ਭੇਜਣ ਦੀ ਤਿਆਰੀ! ਜ਼ਿਕਰਯੋਗ ਹੈ ਕਿ ਇਸ ਹਸਪਤਾਲ ਦੇ ਚਾਰ ਦਰਜਾ ਚਾਰ ਕਰਮਚਾਰੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਸ ਮਗਰੋਂ ਸਾਰਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ, ਕਿਉਂਕਿ ਉਕਤ ਮੁਲਾਜ਼ਮਾਂ ਨੇ ਜੱਚਾ-ਬੱਚਾ ਵਾਰਡ ਵਿੱਚ ਵੀ ਡਿਊਟੀ ਨਿਭਾਅ ਰਹੇ ਸਨ। ਹਸਪਤਾਲ ਅਮਲੇ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਘਟੀਆ ਕੁਆਲਿਟੀ ਦੇ ਐਨ95 ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਡਾਕਟਰ ਗੈਰ ਮਿਆਰੀ ਪੀਪੀਈ ਕਿੱਟਾਂ ਦੇਣ ਦੀ ਵੀ ਸ਼ਿਕਾਇਤ ਕਰ ਚੁੱਕੇ ਹਨ। ਇਸ ਦੇ ਵਿਰੋਧ ਵਿੱਚ ਹੁਣ ਹਸਪਤਾਲ ਦਾ ਅਮਲਾ ਧਰਨੇ 'ਤੇ ਬੈਠ ਗਿਆ ਹੈ। ਜ਼ਰੂਰ ਪੜ੍ਹੋ: ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ, ਬੀਤੇ ਤਿੰਨ ਦਿਨਾਂ ‘ਚ ਸਭ ਤੋਂ ਵੱਧ 15 ਹਜ਼ਾਰ ਕੇਸ ਵਧੇ ਸਿਵਲ ਹਸਪਤਾਲ ਵਿੱਚ ਤਾਇਨਾਤ ਡਾ. ਰੋਹਿਤ ਰਾਮਪਾਲ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਵੀ ਉਹ ਕਦੇ ਵੀ ਆਪਣੀ ਡਿਊਟੀ ਤੋਂ ਨਹੀਂ ਭੱਜੇ ਪਰ ਸਰਕਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਕਰਮਚਾਰੀ ਇਸ ਖ਼ਤਰਨਾਕ ਬਿਮਾਰੀ ਨਾਲ ਪੀੜਤ ਹੋ ਰਹੇ ਹਨ। ਦਰਜਾ ਚਾਰ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਸਿਰਫ 4500-6500 ਰੁਪਏ ਮਹੀਨਾ ਦੀ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ ਉਹ ਲੰਮੇ ਸਮੇਂ ਤੋਂ ਤਨਖ਼ਾਹਾਂ ਵਧਵਾਉਣ ਲਈ ਕਹਿ ਰਹੇ ਹਨ ਪਰ ਇਸ ਦੀ ਬਜਾਇ ਸਰਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਹੀ ਖ਼ਤਰੇ ਵਿੱਚ ਪਾ ਰਹੀ ਹੈ। ਚਾਰ ਮੁਲਾਜ਼ਮਾਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਮਗਰੋਂ ਹੁਣ ਹਸਪਤਾਲ ਦੇ ਸਾਰੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM Mann Gujarat Visit: ਗੁਜਰਾਤ 'ਚ CM ਮਾਨ ਹੋਏ ਭਾਵੁਕ, ਰੋਡ ਸ਼ੋਅ ਦੌਰਾਨ ਕਿਹਾ-  ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ...ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣਾ ਗੁਨਾਹ?

ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ

Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ

British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
Advertisement
for smartphones
and tablets

ਵੀਡੀਓਜ਼

Bhagwant Mann| CM ਮਾਨ ਦੀਆਂ ਅੱਖਾਂ 'ਚੋਂ ਕਿਉਂ ਆਏ ਹੰਝੂ ?Ashok Parashar Pappi| ਲੁਧਿਆਣਾ ਤੋਂ AAP ਉਮੀਦਵਾਰ ਦਾ ਵੱਡਾ ਦਾਅਵਾAbohar Firing| ਅਬੋਹਰ ਦੇ ਗੁਰੂ ਨਾਨਕ ਖਾਲਸਾ ਕਾਲਜ ਬਾਹਰ ਚੱਲੀਆਂ ਗੋਲੀਆਂ, ਹੋਈ ਗੁੰਡਾਗਰਦੀLudhiana clash| 'ਉਦੋਂ ਤੱਕ ਕੁੱਟਿਆ ਜਦੋਂ ਤੱਕ ਮੇਰੀ ਭੈਣ ਬੇਹੋਸ਼ ਹੋ ਗਈ'-ਲੁਧਿਆਣੇ ਹੋਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Mann Gujarat Visit: ਗੁਜਰਾਤ 'ਚ CM ਮਾਨ ਹੋਏ ਭਾਵੁਕ, ਰੋਡ ਸ਼ੋਅ ਦੌਰਾਨ ਕਿਹਾ-  ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ...ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣਾ ਗੁਨਾਹ?
CM Mann Gujarat Visit: ਗੁਜਰਾਤ 'ਚ CM ਮਾਨ ਹੋਏ ਭਾਵੁਕ, ਰੋਡ ਸ਼ੋਅ ਦੌਰਾਨ ਕਿਹਾ- ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ...ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣਾ ਗੁਨਾਹ?
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋਲ਼ੀਆਂ, ਮਾਹੌਲ ਬਣਿਆ ਤਣਾਅਪੂਰਨ
Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ
Kotkapura firing: ਸ਼ਹਿਰ 'ਚ ਭਿੜੇ ਦੋ ਧੜੇ! ਸ਼ਰੇਆਮ ਚੱਲੀਆਂ ਗੋਲੀਆਂ, ਕਈ ਜ਼ਖਮੀ
British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
British Raj: ਅੰਗਰੇਜ਼ਾਂ ਨੇ ਪਹਿਲੀ ਵਾਰ ਕਿਸ ਦਿਨ ਭਾਰਤ 'ਚ ਦਾਖ਼ਲ ਹੋ ਕੇ ਕੀਤਾ ਸੀ ਕਬਜ਼ਾ?
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Punjab Politics: ਟਿਕਟ ਕੱਟ ਤੀ ਕੋਈ ਗੱਲ ਨਹੀਂ, ਇਹ ਸਮਝਾ ਦਿਓ ਵੱਡਾ ਜਾਂ ਛੋਟਾ ਲੀਡਰ ਕੀ ਹੁੰਦਾ ? ਮੇਰੇ ਨਾਲ ਤਾਂ ਵਾਅਦਾ ਕਰਕੇ ਮੁੱਕਰ ਗਏ, ਦਲਵੀਰ ਗੋਲਡੀ ਹੋਏ ਭਾਵੁਕ

Lok Sabha Election: 2 ਸਾਲਾਂ 'ਚ ਨਹੀਂ ਪੈਦਾ ਕਰ ਸਕੇ ਨਵੇਂ ਲੀਡਰ ? 13 ਚੋਂ 9 ਪਹਿਲਾਂ ਹੀ ਜਿੱਤੇ ਹੋਏ ਤੇ 3 ਦਲ ਬਦਲੂ

Punjab news: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਮੁੱਛ ਫੁੱਟ ਗੱਭਰੂ ਦੀ ਹੋਈ ਮੌਤ, ਇੰਝ ਵਾਪਰਿਆ ਹਾਦਸਾ

Embed widget