ਪੜਚੋਲ ਕਰੋ

ਢਿੱਲੀ ਕਾਰਗੁਜ਼ਾਰੀ ਦੇ ਚਲਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਮੁਅੱਤਲ

ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਸ਼ਿਕਾਇਤਾਂ ਸਨ।

ਚੰਡੀਗੜ੍ਹ: ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸ਼ਿਕਾਇਤਾਂ ਮਿਲੀਆਂ ਸਨ।ਜਿਸ ਤੋਂ ਬਾਅਦ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਠੀਕ ਪਾਏ ਜਾਣ 'ਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਚੁਸਤ ਦਰੁਸਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਹਿਦ ਨੂੰ ਮੁੜ ਦੁਹਰਾਉਂਦਿਆਂ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਜਿਸ ਦੀ ਉਨ੍ਹਾਂ ਆਪਣੇ ਪੱਧਰ 'ਤੇ ਮੁਢਲੀ ਜਾਂਚ ਕਰਵਾਈ ਅਤੇ ਜਾਂਚ ਵਿੱਚ ਅਧਿਕਾਰੀ 'ਤੇ ਲੱਗੇ ਦੋਸ਼ ਸਹੀ ਪਾਏ ਗਏ। ਜਿਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

ਇਸਦੇ ਨਾਲ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

ਟਾਪ ਹੈਡਲਾਈਨ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget