ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਸਿਵਿਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਦੋ ਧਿਰਾਂ ਦੀ ਆਪਸੀ ਝੜਪ ਹੋ ਗਈ।ਇਸ ਝੜਪ ਵਿੱਚ ਹਥੋਂਪਾਈ ਹੋਈ ਅਤੇ ਇੱਟ ਰੋੜਾ ਵੀ ਚਲਿਆ।ਇਸ ਦੌਰਾਨ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਵਿੱਚ ਹੀ ਇਲਾਜ ਲਈ ਭਰਤੀ ਕੀਤਾ ਗਿਆ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ