ਪੜਚੋਲ ਕਰੋ

ਬਠਿੰਡਾ-ਅੰਮ੍ਰਿਤਸਰ ਟੋਲ ਪਲਾਜ਼ੇ 'ਤੇ ਹੰਗਾਮਾ, ਪਰਚੀ ਨਾ ਕਟਵਾਉਣ 'ਤੇ ਖੂਨ-ਖਰਾਬਾ

ਤਰਨ ਤਾਰਨ: ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ 'ਤੇ ਬਣੇ ਉਸਮਾ ਟੋਲ ਪਲਾਜ਼ਾ ਦੇ ਕਰਮਚਾਰੀਆਂ 'ਤੇ ਕੁਝ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਮਹਿਲਾ ਮੁਲਾਜ਼ਮ ਸਮੇਤ ਹੋਰਾਂ ਨੂੰ ਵੀ ਸੱਟਾਂ ਵੱਜੀਆਂ। ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ ਪਰ ਗੁੱਸੇ ਵਿੱਚ ਆਏ ਹਮਲਾਵਰਾਂ ਨੇ ਟੋਲ ਪਲਾਜ਼ੇ ਦੀ ਖਾਸੀ ਭੰਨਤੋੜ ਕੀਤੀ। ਹਮਲਾਵਰਾਂ ਦੀ ਹਾਲੇ ਤਕ ਸ਼ਨਾਖ਼ਤ ਨਹੀਂ ਹੋ ਸਕੀ ਹਾਲਾਂਕਿ, ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਟੋਲ ਪਲਾਜਾ ਦੇ ਕਰਮਚਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰ ਕੁਝ ਲੋਕਾਂ ਕੋਲੋਂ ਟੋਲ ਦੀ ਪਰਚੀ ਮੰਗੀ ਸੀ ਪਰ ਉਨ੍ਹਾਂ ਵੱਲੋਂ ਪਰਚੀ ਕਟਵਾਉਣ ਦੀ ਬਜਾਏ ਬਹਿਸ ਕੀਤੀ। ਜਦ ਉਨ੍ਹਾਂ ਨੂੰ ਅੱਗੇ ਨਾ ਜਾਣ ਦਿੱਤਾ ਗਿਆ ਤਾਂ ਹਥਿਆਰਾਂ ਨਾਲ ਲੈਸ ਉਕਤ ਲੋਕਾਂ ਨੇ ਟੋਲ ਪਲਾਜ਼ਾ ਕਰਮਚਾਰੀਆਂ 'ਤੇ ਹਮਲਾ ਕਰ ਦਿੱਤਾ। ਕਰਮਚਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਜ਼ਖ਼ਮੀ ਕਰਮਚਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ ਪਰ ਹਮਲਾਵਰਾਂ ਨੇ ਫਿਰ ਵੀ ਟੋਲ ਪਲਾਜ਼ਾ ਦੀ ਭੰਨਤੋੜ ਕੀਤੀ। ਉੱਧਰ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਪੜਤਾਲ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ

ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ

 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ

ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

Embed widget