ਪੜਚੋਲ ਕਰੋ

ਫਿਰੋਜ਼ਪੁਰ 'ਚ ਬੀਜੇਪੀ ਤੇ ਕਾਂਗਰਸ ਦਾ ਖੂਨੀ ਟਕਰਾਅ

ਫ਼ਿਰੋਜਪੁਰ: ਇੱਥੇ ਜਿੰਮ ਵਿਵਾਦ ਕਾਰਨ ਸ਼ੁੱਕਰਵਾਰ ਨੂੰ ਕਾਂਗਰਸ ਤੇ ਬੀਜੇਪੀ ਦੇ ਸਮਰਥਕਾਂ ਵਿਚਾਲੇ ਜੰਮ ਕੇ ਲੜਾਈ ਹੋਈ। ਇਸ ਦੌਰਾਨ ਹੋਈ ਫਾਇਰਿੰਗ ਵਿੱਚ 10 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਲੜਾਈ ਦੌਰਾਨ ਦੋਵਾਂ ਪਾਸਿਆਂ ਤੋਂ ਪੱਥਰ, ਡੰਡਿਆਂ ਦਾ ਇਸਤੇਮਾਲ ਹੋਇਆ।     ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਥਾਨਕ ਨਗਰ ਕੌਂਸਲ ਦੀ ਥਾਂ ਵਿੱਚ ਜਿੰਮ ਬਣਾਇਆ ਜਾ ਰਿਹਾ ਸੀ। ਇਸ ਜਿੰਮ ਉੱਤੇ ਬੀਜੇਪੀ ਸਮਰਥਕ ਕੌਂਸਲਰਾਂ ਨੂੰ ਇਤਰਾਜ਼ ਸੀ। ਨਗਰ ਕੌਂਸਲ ਵੱਲੋਂ ਇਸ ਦੀ ਆਗਿਆ ਵੀ ਕਾਂਗਰਸੀ ਵਿਧਾਇਕ ਨੂੰ ਨਹੀਂ ਦਿੱਤੀ ਗਈ।   ਇਸ ਤੋਂ ਬਾਅਦ ਅੱਜ ਜਦੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਆਪਣੇ ਸਮਰਥਕਾਂ ਨਾਲ ਨਗਰ ਕੌਂਸਲ ਦਾ ਘਿਰਾਓ ਕਰਨ ਲਈ ਗਏ ਤਾਂ ਦਫ਼ਤਰ ਦੇ ਅੰਦਰੋਂ ਬੀਜੇਪੀ ਦੇ ਕੌਂਸਲਰਾਂ ਨੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਕਾਂਗਰਸ ਤੇ ਬੀਜੇਪੀ ਸਮਰਥਕਾਂ ਵਿੱਚ ਜੰਮ ਕੇ ਲੜਾਈ ਹੋਈ।     ਇਸ ਦੌਰਾਨ ਫਾਇਰਿੰਗ ਵੀ ਹੋਈ ਜਿਸ ਵਿੱਚ 10 ਲੋਕ ਜ਼ਖਮੀ ਹੋ ਗਏ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਗੋਲੀਆਂ ਕਿਸ ਧੜੇ ਵੱਲੋਂ ਚਲਾਈਆਂ ਗਈਆਂ ਸਨ। ਪੁਲਿਸ ਵੱਲੋਂ ਸਥਿਤੀ ਉੱਤੇ ਕਾਬੂ ਪਾ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget