ਪੜਚੋਲ ਕਰੋ

Congress vs BJP: ਈਡੀ ਦੀ ਕਾਰਵਾਈ ਮਗਰੋਂ ਕਾਂਗਰਸ ਤੇ ਬੀਜੇਪੀ ਵਿਚਾਲੇ ਜੰਗ, ਕਾਂਗਰਸ ਦਾ ਦਾਅਵਾ 'ਪੰਜਾਬ ਨੂੰ ਮਿਲ ਰਹੀ ਅੰਦੋਲਨ ਦੀ ਸਜ਼ਾ'

ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਚੋਣਾਂ ਤੋਂ 15 ਦਿਨ ਪਹਿਲਾਂ ਮੋਦੀ ਸਰਕਾਰ ਦੀ "ਸਿਆਸੀ ਡਰਾਮੇਬਾਜ਼ੀ"ਮੁੜ ਸ਼ੁਰੂ ਹੋਈ ਹੈ! ਉਨ੍ਹਾਂ ਕਿਹਾ ਕਿ ਭਾਜਪਾ ਦਾ "ਚੋਣ ਵਿਭਾਗ"-ਈਡੀ ਮੈਦਾਨ ਵਿੱਚ ਉਤਰਿਆ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਦੀ ਈਡੀ ਵੱਲੋਂ ਗ੍ਰਿਫਤਾਰੀ ਮਗਰੋਂ ਕਾਂਗਰਸ ਤੇ ਬੀਜੇਪੀ ਵਿਚਾਲੇ ਜੰਗ ਛਿੜ ਗਈ ਹੈ। ਬੀਜੇਪੀ ਨੇ ਸੀਐਮ ਚੰਨੀ ਦਾ ਰੇਤ ਮਾਫੀਆ ਪਿੱਛੇ ਹੱਥ ਦੱਸਿਆ ਹੈ ਤਾਂ ਕਾਂਗਰਸ ਨੇ ਪਲਟਵਾਰ ਕੀਤਾ ਹੈ।

ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਚੋਣਾਂ ਤੋਂ 15 ਦਿਨ ਪਹਿਲਾਂ ਮੋਦੀ ਸਰਕਾਰ ਦੀ "ਸਿਆਸੀ ਡਰਾਮੇਬਾਜ਼ੀ"ਮੁੜ ਸ਼ੁਰੂ ਹੋਈ ਹੈ! ਉਨ੍ਹਾਂ ਕਿਹਾ ਕਿ ਭਾਜਪਾ ਦਾ "ਚੋਣ ਵਿਭਾਗ"-ਈਡੀ ਮੈਦਾਨ ਵਿੱਚ ਉਤਰਿਆ।

  1. ਪੰਜਾਬ ਦੇ ਲੋਕ ਹੁਣ ਕਿਸਾਨ ਅੰਦੋਲਨ ਦੇ ਹੱਕ ਵਿੱਚ ਖੜ੍ਹੇ ਹੋਣ ਦੀ ਕੀਮਤ ਚੁੱਕਾ ਰਹੇ ਹਨ...। ਮੋਦੀ ਜੀ ਹਾਰ ਦੀ ਨਿਰਾਸ਼ਾ ਵਿੱਚ ਝੂਠੇ ਛਾਪੇ ਤੇ ਗ੍ਰਿਫਤਾਰੀਆਂ ਕਰ ਰਹੇ ਹਨ।
  2. ਇਹ ਹਮਲਾ CM ਚੰਨੀ 'ਤੇ ਨਹੀਂ, ਪੰਜਾਬ 'ਤੇ ਹੈ, ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦੀ ਸਜ਼ਾ ਹੈ। ਇਹ ਕਿਸਾਨਾਂ ਵੱਲੋਂ ਚੋਣਾਂ ਵਿੱਚ ਭਾਜਪਾ ਨੂੰ "ਸਜ਼ਾ" ਦੇਣ ਦੇ ਕੱਲ੍ਹ ਦੇ ਸੱਦੇ ਦਾ ਬਦਲਾ ਹੈ।
  3. ਇਹ "ਛੋਟੇ ਮੋਦੀ" ਦੀ ਮਦਦ ਲਈ ਹਮਲਾ ਹੈ ਤਾਂ ਜੋ ਕੇਜਰੀਵਾਲ ਦੀ ਪਾਰਟੀ ਦਾ "ਚੋਰ ਦਰਵਾਜ਼ੇ"ਰਾਹੀਂ ਮਦਦ ਕੀਤੀ ਜਾ ਸਕੇ। ਕੇਜਰੀਵਾਲ ਨੇ ਖੇਤੀ ਦੇ ਕਾਲੇ ਕਾਨੂੰਨ ਨੂੰ ਨੋਟੀਫਾਈ ਕੀਤਾ ਸੀ, ਹੁਣ ਅਹਿਸਾਨ ਵਾਪਸ!
  4. ਬੀਜੇਪੀ ਵੱਲੋਂ ਚੋਣਾਂ ਨੂੰ ਭੜਕਾਉਣ ਦਾ ਪ੍ਰਯੋਗ,

ਛੇ (6) ਸਾਲ ਪੁਰਾਣੇ ਮਾਮਲੇ ਵਿੱਚ ਸੀਐਮ ਚੰਨੀ ਤੇ 33 ਸਾਲ ਪੁਰਾਣੇ ਮਾਮਲੇ 'ਚ ਸਿੱਧੂ 'ਤੇ ਹਮਲਾ ਕੀਤਾ ਜਾ ਰਿਹਾ ਹੈ। ਇਹ ਕੇਜਰੀਵਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਉਧਰ, ਬੀਜੇਪੀ ਲੀਡਰ ਅਨਿਲ ਸਰੀਨ ਨੇ ਕਿਹਾ ਹੈ ਕਿ ਕਾਨੂੰਨ ਤੇ ਈਡੀ ਆਪਣਾ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਛਾਪੇਮਾਰੀ ਦੌਰਾਨ 10 ਕਰੋੜ ਦੀ ਨਕਦੀ ਤੇ 56 ਕਰੋੜ ਦੀ ਜਾਇਦਾਦ ਬਰਾਮਦ ਹੋਈ ਹੈ। ਭਾਜਪਾ ਲੀਡਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਹਿ ਰਹੇ ਸੀ ਕਿ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਮੁੱਖ ਮੰਤਰੀ ਦਾ ਹੱਥ ਹੈ। ਕਾਂਗਰਸ ਦੇ ਦੋਸ਼ਾਂ 'ਤੇ ਅਨਿਲ ਸਰੀਨ ਨੇ ਕਿਹਾ ਕਿ ਛਾਪੇਮਾਰੀ 'ਚ ਕੁਝ ਨਾ ਮਿਲਣ 'ਤੇ ਉਹ ਸਿਆਸੀ ਬਦਲੇ ਦੀ ਗੱਲ ਕਰਨਗੇ। ਇਸ ਦਾ ਜਵਾਬ ਪੰਜਾਬ ਦੇ ਲੋਕਾਂ ਨੂੰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: RBI ਨੇ ਰੱਦ ਕੀਤਾ ਇਸ ਬੈਂਕ ਦਾ ਲਾਈਸੈਂਸ, ਕੀ ਤੁਹਾਡਾ ਵੀ ਇਸ ਬੈਂਕ 'ਚ ਅਕਾਊਂਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget