ਪੜਚੋਲ ਕਰੋ

Farmer Protest: ਗੁਰਦਾਸਪੁਰ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਲੱਥੀਆਂ ਪੱਗਾਂ, 7 ਜ਼ਖ਼ਮੀ, ਐਕਸਪ੍ਰੈਸਵੇਅ ਲਈ ਜ਼ਬਰਦਸਤੀ ਜ਼ਮੀਨ ਖੋਹਣ ਦਾ ਦੋਸ਼

ਕਿਸਾਨਾਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਅਤੇ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।

Farmer Protest: ਗੁਰਦਾਸਪੁਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਭਿਆਨਕ ਝੜਪ ਹੋਈ। ਇਸ ਘਟਨਾ ਵਿੱਚ ਸੱਤ ਲੋਕ ਜ਼ਖਮੀ ਹੋ ਗਏ। ਕਿਸਾਨਾਂ ਦਾ ਦੋਸ਼ ਹੈ ਕਿ ਐਕਸਪ੍ਰੈਸਵੇਅ ਦੇ ਨਾਂਅ 'ਤੇ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਜ਼ਮੀਨ ਦਾ  ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਸੂਚਨਾ ਵੀ ਨਹੀਂ ਦਿੱਤੀ ਜਾ ਰਹੀ।

ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਗੁਰਦਾਸਪੁਰ ਵਿੱਚ ਜ਼ਮੀਨ 'ਤੇ ਕਬਜ਼ਾ ਕਰਨ ਵੇਲੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਬਿਨਾਂ ਕਿਸੇ  ਸੂਚਨਾ ਦੇ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਤੇ ਅਣਉਚਿਤ ਮੁਆਵਜ਼ਾ ਦਿੱਤਾ। ਇਸ ਝੜਪ ਵਿੱਚ 7 ​​ਕਿਸਾਨ ਜ਼ਖਮੀ ਹੋਏ ਹਨ। ਹਾਲਾਂਕਿ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।

ਕਿਸਾਨਾਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਅਤੇ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸਹਿਮਤੀ ਤੋਂ ਬਿਨਾਂ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਪਹਿਲਾਂ ਵੀ ਪੁਲਿਸ ਦੀ ਕਿਸਾਨਾਂ ਨਾਲ ਹੋਈ ਝੜਪ

ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਦੇਖੀ ਗਈ ਸੀ। ਕਿਸਾਨ ਸੰਗਠਨਾਂ ਨੇ ਮਾਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ। ਇਸ ਮੌਕੇ ਪੰਜਾਬ ਭਰ ਦੇ ਕਿਸਾਨ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਸਮੂਹਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ। ਹਾਲਾਂਕਿ, ਕਈ ਥਾਵਾਂ 'ਤੇ ਕਿਸਾਨ ਸੜਕ 'ਤੇ ਹੀ ਵਿਰੋਧ ਪ੍ਰਦਰਸ਼ਨ 'ਤੇ ਬੈਠ ਗਏ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਅੰਦੋਲਨ ਦੀ ਇਜਾਜ਼ਤ ਨਹੀਂ ਹੈ।

ਟਾਪ ਹੈਡਲਾਈਨ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਕਾਂਗਰਸ' ਦੀ ਸਾਬਕਾ ਪ੍ਰਧਾਨ ਨੂੰ 'ਆਪ' ਨੇ ਦਿੱਤੀ ਅਹਿਮ ਜ਼ਿੰਮੇਵਾਰੀ; ਸੰਭਾਲਿਆ ਇਹ ਅਹੁਦਾ...
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ
Punjab Elections 2027 : ਪੰਜਾਬ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Embed widget