ਪੜਚੋਲ ਕਰੋ

ਫ਼ਰੀਦਕੋਟ 'ਚ ਸਿੱਖਾਂ ਤੇ ਅਕਾਲੀਆਂ ਦਰਮਿਆਨ ਖੜਕੀ, ਰਣੀਕੇ ਦਾ ਸਖ਼ਤ ਵਿਰੋਧ

ਪਿੰਡ ਵਾਸੀਆਂ ਤੇ ਸਿੱਖ ਆਗੂਆਂ ਰਲ ਕੇ ਰਣੀਕੇ ਨੂੰ ਕਾਲੀਆਂ ਝੰਡੀਆਂ ਦਿਖਾ ਜਾ ਰਹੇ ਸਨ, ਜਿਸ ਦੌਰਾਨ ਅਕਾਲੀ ਵਰਕਰ ਅਤੇ ਸਿੱਖ ਆਗੂ ਆਪਸ ਵਿੱਚ ਉਲਝ ਗਏ। ਹਾਲਾਤ ਇੰਨੇ ਖਰਾਬ ਹੋ ਗਏ ਕਿ ਇੱਟਾਂ ਰੋੜੇ ਵੀ ਚੱਲਣ ਲੱਗੇ।

ਫ਼ਰੀਦਕੋਟ: ਲੋਕ ਸਭਾ ਫ਼ਰੀਦਕੋਟ ਦੇ ਪਿੰਡ ਵਾਂਦਰ ਵਿੱਚ ਅਕਾਲੀ ਦਲ ਉਮੀਦਵਾਰ ਗੁਲਜਾਰ ਰਣੀਕੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ, ਜਿੱਥੇ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ। ਇਸ ਦੌਰਾਨ ਦੋਵੇਂ ਧਿਰਾਂ ਦਾ ਟਕਰਾਅ ਹੋ ਗਿਆ ਤੇ ਕਈ ਜਣਿਆਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਪਿੰਡ ਵਾਸੀਆਂ ਤੇ ਸਿੱਖ ਆਗੂਆਂ ਰਲ ਕੇ ਰਣੀਕੇ ਨੂੰ ਕਾਲੀਆਂ ਝੰਡੀਆਂ ਦਿਖਾ ਜਾ ਰਹੇ ਸਨ, ਜਿਸ ਦੌਰਾਨ ਅਕਾਲੀ ਵਰਕਰ ਅਤੇ ਸਿੱਖ ਆਗੂ ਆਪਸ ਵਿੱਚ ਉਲਝ ਗਏ। ਹਾਲਾਤ ਇੰਨੇ ਖਰਾਬ ਹੋ ਗਏ ਕਿ ਇੱਟਾਂ ਰੋੜੇ ਵੀ ਚੱਲਣ ਲੱਗੇ। ਇਸ ਦੌਰਾਨ ਕਈ ਸਿੱਖ ਆਗੂ ਵੀ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਬਾਘਾਪੁਰਾਣਾ ਦੇ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ। ਇਸ ਸਾਰੇ ਮਾਮਲੇ ਬਾਰੇ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਂਦਰ ਪਿੰਡ ਵਿੱਚ ਝਗੜਾ ਹੋਣ ਬਾਰੇ ਫ਼ੋਨ ਆਇਆ ਸੀ, ਪਰ ਜਦ ਉਹ ਮੌਕੇ 'ਤੇ ਪਹੁੰਚੇ ਤਾਂ ਉੱਥੇ ਕੁਝ ਵੀ ਨਹੀਂ ਸੀ ਅਤੇ ਰਣੀਕੇ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਚੋਣ ਪ੍ਰਚਾਰ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਆਮ ਚੋਣਾਂ ਦੇ ਪ੍ਰਚਾਰ ਦੌਰਾਨ ਅਕਾਲੀ ਦਲ ਅਤੇ ਖ਼ਾਸ ਤੌਰ 'ਤੇ ਬਾਦਲਾਂ ਦਾ ਕਾਫੀ ਥਾਈਂ ਵਿਰੋਧ ਹੋਇਆ। ਬੇਅਦਬੀ ਅਤੇ ਗੋਲ਼ੀਕਾਂਡ ਕਾਰਨ ਲੋਕਾਂ ਦੇ ਮਨਾਂ ਵਿੱਚ ਅਕਾਲੀ ਦਲ ਖ਼ਿਲਾਫ਼ ਕਾਫੀ ਗੁੱਸਾ ਹੈ। ਬਰਗਾੜੀ ਮੋਰਚੇ ਦੇ ਆਗੂ ਵੀ ਬਾਦਲਾਂ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget