ਪੜਚੋਲ ਕਰੋ

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ 'ਤੇ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ

ਜਾਬ ਵਿੱਚ ਜਿੱਥੇ ਸਿੱਖ ਅੱਜ ਦੇ ਦਿਨ ਨੂੰ ਦਰਬਾਰ ਸਾਹਿਬ 'ਤੇ ਹੋਈ ਫ਼ੌਜੀ ਕਾਰਵਾਈ ਦੇ ਸੋਗ ਵਜੋਂ ਮਨਾਉਂਦੇ ਹਨ, ਉੱਥੇ ਹੀ ਸ਼ਿਵ ਸੈਨਾ ਨੇ ਇਸ ਦਿਨ ਅੱਤਵਾਦ ਦੇ ਖ਼ਾਤਮੇ ਲਈ ਵਿਜੈ ਦਿਵਸ ਵਜੋਂ ਮਨਾ ਰਹੀ ਹੈ।

ਜਲੰਧਰ: ਪੰਜਾਬ ਵਿੱਚ ਜਿੱਥੇ ਸਿੱਖ ਅੱਜ ਦੇ ਦਿਨ ਨੂੰ ਦਰਬਾਰ ਸਾਹਿਬ 'ਤੇ ਹੋਈ ਫ਼ੌਜੀ ਕਾਰਵਾਈ ਦੇ ਸੋਗ ਵਜੋਂ ਮਨਾਉਂਦੇ ਹਨ, ਉੱਥੇ ਹੀ ਸ਼ਿਵ ਸੈਨਾ ਨੇ ਇਸ ਦਿਨ ਅੱਤਵਾਦ ਦੇ ਖ਼ਾਤਮੇ ਲਈ ਵਿਜੈ ਦਿਵਸ ਵਜੋਂ ਮਨਾ ਰਹੀ ਹੈ। ਇਸੇ ਦੌਰਾਨ ਪੰਜਾਬ ਵਿੱਚ ਤਿੰਨ ਥਾਂ 'ਤੇ ਦੋਵੇਂ ਧਿਰਾਂ ਦਰਮਿਆਨ ਟਕਰਾਅ ਹੋਣ ਦੀਆਂ ਖ਼ਬਰਾਂ ਹਨ। ਜਲੰਧਰ ਦੇ ਫੁਟਬਾਲ ਚੌਕ 'ਚ ਅੱਜ ਸ਼ਿਵਸੈਨਾ ਤੇ ਸਿੱਖ ਜਥੇਬੰਦੀ ਆਹਮੋ-ਸਾਹਮਣੇ ਹੋ ਗਈਆਂ। ਬਲੂ ਸਟਾਰ ਦੀ ਬਰਸੀ ਮੌਕੇ ਫੁਟਬਾਲ ਚੌਕ ਨੇੜੇ ਸਿੱਖ ਜਥੇਬੰਦੀਆਂ ਨੇ ਛਬੀਲ ਲਾਈ ਹੋਈ ਸੀ। ਉੱਥੇ ਹੀ ਨੇੜੇ ਹੀ ਸ਼ਿਵ ਸੈਨਾ ਹਿੰਦੁਸਤਾਨ ਦੇ ਮੈਂਬਰ ਆਪਣੀ ਨਾਅਰੇਬਾਜ਼ੀ ਕਰ ਰਹੇ ਸਨ। ਇਸੇ ਦੌਰਾਨ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਏ। ਬਹਿਸਬਾਜ਼ੀ ਦੌਰਾਨ ਕਿਸੇ ਨੇ ਸ਼ਿਵ ਸੈਨਾ ਲੀਡਰ ਰੋਹਿਤ ਜੋਸ਼ੀ ਨੂੰ ਥੱਪੜ ਜੜ੍ਹ ਦਿੱਤਾ। ਮੌਕੇ 'ਤੇ ਮੌਜੂਦ ਪੁਲਿਸ ਨੇ ਮਾਮਲਾ ਸ਼ਾਂਤ ਕਰਵਾਇਆ। ਇਵੇਂ ਹੀ ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਸ਼ਿਵ ਸੈਨਾ ਦਾ ਪੋਸਟਰ ਪਾੜੇ ਜਾਣ 'ਤੇ ਸਿੱਖ ਤੇ ਹਿੰਦੂ ਸੰਗਠਨ ਆਹਮੋ-ਸਾਹਮਣੇ ਹੋ ਗਏ। ਦੋਵੇਂ ਧਿਰਾਂ ਵਿੱਚ ਖੂਬ ਗਾਲੀ-ਗਲੋਚ ਹੋਇਆ ਤੇ ਕੱਚ ਦੀਆਂ ਬੋਤਲਾਂ ਤੇ ਪੱਥਰਬਾਜ਼ੀ ਵੀ ਹੋਈ। ਸ਼ਿਵ ਸੈਨਾ ਇੱਥੇ ਵੀ ਮਾਰਚ ਕੱਢਣ ਦੀ ਤਿਆਰੀ ਵਿੱਚ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਉੱਧਰ, ਪਠਾਨਕੋਟ ਵਿੱਚ ਸ਼ਿਵ ਸੈਨਾ ਦੇ ਪ੍ਰਧਾਨ ਸਤੀਸ਼ ਮਹਾਜਨ ਨੇ ਵੀ ਆਪਣਾ ਸਮਾਗਮ ਕੀਤਾ ਤੇ ਅੱਤਵਾਦ ਦੇ ਦੌਰ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget