ਪੜਚੋਲ ਕਰੋ

ਅੰਮ੍ਰਿਤਸਰ 'ਚ ਰਾਸ਼ਨ ਵੰਡਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹਿੰਸਕ ਟਕਰਾਅ

ਸ਼ਹਿਰ ਦੇ ਸੁਲਤਾਨਵਿੰਡ ਖੇਤਰ ਦੀ 35 ਨੰਬਰ ਵਾਰਡ 'ਚ ਅੱਜ ਸਵੇਰੇ ਰਾਸ਼ਨ ਸਪਲਾਈ ਵੰਡਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋ ਗਿਆ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਸ਼ਹਿਰ ਦੇ ਸੁਲਤਾਨਵਿੰਡ ਖੇਤਰ ਦੀ 35 ਨੰਬਰ ਵਾਰਡ 'ਚ ਅੱਜ ਸਵੇਰੇ ਰਾਸ਼ਨ ਸਪਲਾਈ ਵੰਡਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋ ਗਿਆ। ਇਸ ਨੇ ਬਾਅਦ 'ਚ ਹਿੰਸਕ ਰੂਪ ਲੈ ਲਿਆ। ਦੋਵਾਂ ਧਿਰਾਂ ਦੇ ਕੁਝ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਦੋ ਗੰਭੀਰ ਜ਼ਖ਼ਮੀ ਸਿਵਲ ਹਸਪਤਾਲ ਵਿੱਚ ਦਾਖਲ ਹਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਨਾਂ 'ਚ ਕੌਂਸਲਰ ਦਾ ਸਪੁੱਤਰ ਵੀ ਸ਼ਾਮਲ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਲਤਾਨਵਿੰਡ ਥਾਣੇ ਦੀ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਭਾਰੀ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਵਾਰਡ ਨੰਬਰ 35 ਦੀ ਪੱਤੀ ਬਲੋਲ ਵਿੱਚ ਅੱਜ ਸਵੇਰੇ ਅੰਮ੍ਰਿਤਸਰ ਦੇ ਕੌਂਸਲਰ ਸ਼ਿੰਦਰ ਕੌਰ ਦੀ ਟੀਮ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਰਾਸ਼ਨ ਤਿਆਰ ਕਰ ਵੱਖ-ਵੱਖ ਖੇਤਰਾਂ 'ਚ ਵੰਡਣ ਜਾਂਦੀ ਹੈ। ਉਹੀ ਟੀਮ ਅੱਜ ਪੱਤੀ ਬਲੋਲ ਦੇ ਇੱਕ ਘਰ ਵਿੱਚ ਪਹੁੰਚੀ ਤਾਂ ਇੱਥੇ ਪਹਿਲਾਂ ਤਕਰਾਰ ਹੋਇਆ ਤੇ ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿੰਦਰ ਸਿੰਘ ਨੇ ਦੱਸਿਆ ਕਿ ਕੌਂਸਲਰ ਦਾ ਪਤੀ ਸਾਡੇ ਘਰ ਆ ਕੇ ਜ਼ਬਰਦਸਤੀ ਕਣਕ ਚੈੱਕ ਕਰ ਰਿਹਾ ਸੀ। ਉਸ ਨੂੰ ਮੇਰੇ ਸਪੁੱਤਰ ਹੀਰਾ ਸਿੰਘ ਨੇ ਰੋਕਿਆ ਜਿਸ ਤੋਂ ਬਾਅਦ ਕੌਂਸਲ ਦੇ ਪਤੀ ਨੇ ਆਪਣੇ ਬੰਦਿਆਂ ਨਾਲ ਮੇਰੇ ਲੜਕੇ ਤੇ ਹਮਲਾ ਕਰ ਦਿੱਤਾ। ਇਸ ਕਾਰਨ ਮੇਰਾ ਬੇਟਾ ਹੀਰਾ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕੌਂਸਲਰ ਦੇ ਪਤੀ ਨਾਲ ਆਏ ਬੰਦਿਆਂ ਨੇ ਸਾਡੇ ਘਰ ਤੇ ਪਥਰਾਅ ਕੀਤਾ। ਇਸ ਤੋਂ ਬਚਾਅ ਦੇ ਲਈ ਅਸੀਂ ਵੀ ਪਥਰਾਅ ਕੀਤਾ। ਦੂਜੇ ਪਾਸੇ ਕੌਂਸਲਰ ਸ਼ਿੰਦਰ ਕੌਰ ਤੇ ਉਨ੍ਹਾਂ ਦੇ ਸਪੁੱਤਰ ਨੇ ਦੱਸਿਆ ਕਿ ਅਸੀਂ ਰੋਜ਼ਾਨਾ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਵਿੱਚ ਰਾਸ਼ਨ ਦੀ ਸਪਲਾਈ ਕਰਨ ਜਾਂਦੇ ਹਾਂ ਤੇ ਕੁਝ ਲੋਕ ਆਪਣੇ ਘਰਾਂ ਚ ਰਾਸ਼ਨ ਹੋਣ ਦੇ ਬਾਵਜੂਦ ਹੋਰ ਰਾਸ਼ਨ ਮੰਗ ਰਹੇ ਸੀ। ਇਸ ਦੀ ਸਿਰਫ ਅਸੀਂ ਜਾਂਚ ਕਰਨਾ ਚਾਹੁੰਦੇ ਸੀ ਪਰ ਸਾਡੇ ਉੱਤੇ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਕੌਂਸਲਰ ਦੇ ਬੇਟੇ ਸਤਨਾਮ ਸਿੰਘ ਨੂੰ ਵੀ ਸੱਟਾਂ ਲੱਗਣ ਕਰਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਦੂਜੇ ਪਾਸੇ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਪਰਮੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਵਾਰਡ ਨੰਬਰ 35 ਦੇ ਇੱਕ ਖੇਤਰ ਵਿੱਚੋਂ ਰਾਸ਼ਨ ਵੰਡਣ ਵੇਲੇ ਟਕਰਾਅ ਦੀ ਸੂਚਨਾ ਮਿਲੀ ਸੀ। ਇਸ ਮਾਮਲੇ ਦੇ ਵਿੱਚ ਦੋਵਾਂ ਪਾਸਿਓ ਪੱਥਰਬਾਜ਼ੀ ਦੀ ਵੀ ਸੂਚਨਾ ਹੈ। ਦੋ ਵਿਅਕਤੀ ਹੀਰਾ ਸਿੰਘ ਤੇ ਸਤਨਾਮ ਸਿੰਘ ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੋਵਾਂ ਪਾਸਿਆਂ ਦੇ ਬਿਆਨ ਲੈ ਕੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇੰਸਪੈਕਟਰ ਪ੍ਰਨੀਤ ਨੇ ਨਾਲ ਹੀ ਅਪੀਲ ਕੀਤੀ ਕਿ ਲੋਕ ਜ਼ਰੂਰਤ ਮੁਤਾਬਕ ਹੀ ਘਰਾਂ ਵਿੱਚੋਂ ਨਿਕਲਣ ਤੇ ਰਾਸ਼ਨ ਦੀ ਡਿਮਾਂਡ ਉਹੀ ਕਰਨ ਜਿਨ੍ਹਾਂ ਨੂੰ ਸੱਚਮੁੱਚ ਹੀ ਰਾਸ਼ਨ ਦੀ ਜ਼ਰੂਰਤ ਹੈ।

ਟਾਪ ਹੈਡਲਾਈਨ

SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
3 ਵਾਰ ਵਿਧਾਇਕ ਰਹਿ ਚੁੱਕੇ ਆਗੂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਸਿਆਸਤ 'ਚ ਮੱਚੀ ਹਲਚਲ
3 ਵਾਰ ਵਿਧਾਇਕ ਰਹਿ ਚੁੱਕੇ ਆਗੂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਸਿਆਸਤ 'ਚ ਮੱਚੀ ਹਲਚਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
Embed widget