ਪੜਚੋਲ ਕਰੋ

ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਹਿੰਸਕ ਝੜਪ, ਦੋ ਧੜਿਆਂ 'ਚ ਖੂਨੀ ਟਕਰਾਅ

ਫ਼ਿਰੋਜ਼ਪੁਰ: ਪੰਚਾਇਤੀ ਚੋਣਾਂ ਦੇ ਚੱਲਦਿਆਂ ਪੰਜਾਬ ਭਰ ਵਿੱਚ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅੱਜ ਨਾਮਜ਼ਦਗੀਆਂ ਦੇ ਤੀਸਰੇ ਦਿਨ ਕਸਬਾ ਮਮਦੋਟ ਵਿੱਚ ਦੋ ਗੁੱਟ ਆਪਸ ਵਿੱਚ ਭਿੜ ਗਏ। ਭਾਵੇਂ ਜ਼ਿਲ੍ਹੇ ਦੇ ਬਹੁਤੇ ਪਿੰਡਾਂ ਵਿੱਚ ਅੱਜ ਨਾਮਜ਼ਦਗੀਆਂ ਦੀ ਰਫ਼ਤਾਰ ਕਾਫੀ ਢਿੱਲੀ ਸੀ, ਪਰ ਇਸ ਦੇ ਬਾਵਜੂਦ ਹੋਇਆ ਝਗੜਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ। ਹੈਰਾਨੀ ਵਾਲੀ ਗੱਲ ਇਹ ਸੀ ਕਿ ਨਾਮਜ਼ਦਗੀ ਵੇਲੇ ਹੋਈ ਝੜਪ ਦੌਰਾਨ ਬੇਕਾਬੂ ਹੋਈ ਭੀੜ ਨਾਲ ਨਜਿੱਠਣ ਲਈ ਕੋਈ ਸਾਹਮਣੇ ਨਹੀਂ ਆਇਆ। ਇਸ ਪਹਿਲੀ ਲੜਾਈ ਨਾਲ ਜ਼ਿਲ੍ਹੇ ਵਿੱਚ ਝਗੜਿਆਂ ਦਾ ਆਗਾਜ਼ ਹੋ ਗਿਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਚੋਣਾਂ ਦੌਰਾਨ ਸੱਤਾਧਾਰੀ ਕਿਸੇ ਦੇ ਕੰਟਰੋਲ ਹੇਠ ਨਹੀਂ। ਤਕਰਾਰ ਬਾਅਦ ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫਾਈਲਾਂ ਲੈਣ ਲੱਗਿਆਂ ਰਿਟਰਨਿੰਗ ਅਫ਼ਸਰ ਕਈ ਤਰ੍ਹਾਂ ਦੀਆਂ ਉਲਝਣਾਂ ਵਿੱਚ ਫਸਾ ਰਹੇ ਹਨ ਤੇ ਸੱਤਾਧਾਰੀਆਂ ਵੀ ਸੱਤਾ ਦਾ ਗ਼ਲਤ ਇਸਤੇਮਾਲ ਕਰ ਰਹੇ ਹਨ।

ਟਾਪ ਹੈਡਲਾਈਨ

Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 
Punjab News : AK-47 ਨਾਲ ਗੋਲੀ ਲੱਗਣ ਕਾਰਨ ASI ਦੀ ਮੌਤ,  ਪੁਲਿਸ ਥਾਣੇ 'ਚ ਸਨ ਮੁਨਸ਼ੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget