ਪੜਚੋਲ ਕਰੋ

Punjab Congress: ਕਾਂਗਰਸ 'ਚ ਮੁੜ ਧਮਾਕਾ! ਸਿੱਧੂ ਦਾ ਬਿਆਨ ਸੁਣਦਿਆਂ ਹੀ ਗੁੱਸੇ 'ਚ ਮੁੱਖ ਮੰਤਰੀ ਚੰਨੀ ਦਾ ਵੱਡਾ ਐਕਾਸ਼ਨ

Sidhu vs Channi: ਦੱਸ ਦਈਏ ਕਿ ਸੀਐਮ ਚੰਨੀ ਨੇ 1 ਨਵੰਬਰ ਨੂੰ ਪੰਜਾਬ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ। ਇਸ 'ਚ ਸਸਤੀ ਬਿਜਲੀ ਦੀ ਗੱਲ ਕੀਤੀ ਗਈ। ਚੰਨੀ ਦੇ ਐਲਾਨ 'ਤੇ ਸਿੱਧੂ ਨੇ ਤੰਨਜ ਕੀਤਾ।

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress ) 'ਚ ਮੁੜ ਕਲੇਸ਼ ਛਿੜ ਗਿਆ ਹੈ। ਨਵਜੋਤ ਸਿੱਧੂ (Navjot Singh Sidhu) ਨੇ ਸੋਮਵਾਰ ਨੂੰ ਸਸਤੀ ਬਿਜਲੀ (Cheaper Electricity) ਦੇ ਫ਼ੈਸਲੇ ਨੂੰ ਲੈ ਕੇ ਚੰਨੀ ਸਰਕਾਰ (Punjab Government) ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਤੁਰੰਤ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਸਿੱਧੂ ਦੇ ਦਬਾਅ ਹੇਠ ਐਡਵੋਕੇਟ ਦਿਓਲ ਨੇ ਅਸਤੀਫ਼ਾ ਦਿੱਤਾ ਸੀ। ਪੂਰਾ ਦਿਨ ਮੀਡੀਆ ਤੋਂ ਦੂਰੀ ਤੋਂ ਬਾਅਦ ਐਡਵੋਕੇਟ ਦਿਓਲ ਨੇ ਵੀ ਦੇਰ ਸ਼ਾਮ ਅਸਤੀਫ਼ੇ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ।

ਉਧਰ, ਇਸ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਜੇ ਕਿਸੇ ਇੱਕ ਵਿਅਕਤੀ ਦੀ ਇੱਕ, ਦੋ, ਤਿੰਨ ਜਾਂ ਚਾਰ ਲੋਕਾਂ ਨਾਲ ਨਾ ਬਣੇ ਤਾਂ ਮੰਨਿਆ ਜਾ ਸਕਦਾ ਹੈ, ਪਰ ਜੇ ਹਰੇਕ ਵਿਅਕਤੀ ਨਾਲ ਨਾ ਬਣੇ ਤਾਂ ਇਸ ਬਾਰੇ ਖੁੱਲ੍ਹ ਕੇ ਕੀ ਕਿਹਾ ਜਾ ਸਕਦਾ ਹੈ। ਇਸ ਸਮੇਂ ਵਰਕਰਾਂ ਨੂੰ ਦਿਸ਼ਾ ਦੀ ਲੋੜ ਹੈ। ਪ੍ਰਚਾਰ ਲਈ ਕਮੇਟੀਆਂ ਬਣਾਈਆਂ ਜਾਣੀਆਂ ਸਨ, ਪਰ ਕੁਝ ਨਹੀਂ ਹੋ ਰਿਹਾ। ਸਰਕਾਰ ਤੇ ਵਿਧਾਇਕ ਕੰਮ ਕਰ ਰਹੇ ਹਨ, ਪਰ ਵਰਕਰ ਉਡੀਕ ਕਰ ਰਹੇ ਹਨ। ਕਾਂਗਰਸ ਪਾਰਟੀ ਨੂੰ ਸਿੱਧੂ ਬਾਰੇ ਆਰ ਜਾਂ ਪਾਰ ਦਾ ਫ਼ੈਸਲਾ ਲੈਣਾ ਚਾਹੀਦਾ ਹੈ।

ਦੱਸ ਦਈਏ ਕਿ ਸੀਐਮ ਚੰਨੀ ਨੇ 1 ਨਵੰਬਰ ਨੂੰ ਪੰਜਾਬ ਨੂੰ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ। ਇਸ 'ਚ ਸਸਤੀ ਬਿਜਲੀ ਦੀ ਗੱਲ ਕੀਤੀ ਗਈ। ਇਹ ਵੀ ਚਰਚਾ ਹੈ ਕਿ ਸਿੱਧੂ ਖਫਾ ਸਨ ਪਰ ਫੈਸਲੇ ਤੋਂ ਪਹਿਲਾਂ ਉਨ੍ਹਾਂ ਨੂੰ ਨਾਲ ਨਹੀਂ ਲਿਆ ਗਿਆ। ਇਸ ਤੋਂ ਬਾਅਦ ਸਿੱਧੂ ਚੰਡੀਗੜ੍ਹ 'ਚ ਸੰਯੁਕਤ ਹਿੰਦੂ ਮਹਾਸਭਾ ਦੇ ਪ੍ਰੋਗਰਾਮ ਵਿੱਚ ਪੁੱਜੇ। ਸੀਐਮ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਹੀ ਸਿੱਧੂ ਨੇ ਸਰਕਾਰ ਦੇ ਦੀਵਾਲੀ ਦੇ ਤੋਹਫ਼ੇ ਤੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਇਸ ਦਾ ਪਤਾ ਲੱਗਦਿਆਂ ਹੀ ਚੰਨੀ ਨੇ ਵੀ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਪੰਜਾਬ ਦੇ ਏਜੀ ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਇਹ ਅਸਤੀਫਾ ਸਿੱਧੂ ਦੇ ਵਿਰੋਧ ਕਰਕੇ ਹੀ ਲਿਆ ਗਿਆ ਸੀ। ਸਿੱਧੂ ਨੂੰ ਸ਼ਾਂਤ ਕਰਨ ਲਈ ਹੀ ਇਸ ਅਸਤੀਫੇ ਦਾ ਫ਼ੈਸਲਾ ਦਿੱਲੀ 'ਚ ਹੀ ਹੋ ਗਿਆ ਸੀ। ਸਿੱਧੂ ਨੇ ਡੀਜੀਪੀ ਇਕਬਾਲਪ੍ਰੀਤ ਸਹੋਤਾ ਦੇ ਨਾਲ ਏਜੀ ਦੀ ਨਿਯੁਕਤੀ ਦੇ ਵਿਰੋਧ 'ਚ ਅਸਤੀਫ਼ਾ ਦੇ ਦਿੱਤਾ ਸੀ।

ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਤੇ ਸੀਐਮ ਚਰਨਜੀਤ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਸਹਿਮਤੀ ਦੇ ਦਿੱਤੀ। ਇਸ ਤੋਂ ਬਾਅਦ ਐਡਵੋਕੇਟ ਦਿਓਲ ਨੇ ਖੁਦ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਸੀਐਮ ਨੇ ਸਿੱਧੂ ਦੇ ਸਰਕਾਰ ਵਿਰੋਧੀ ਬਿਆਨ ਦੀ ਵੀਡੀਓ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਅਸਤੀਫਾ ਲੈਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: Sidhu Targets: ਨਵਜੋਤ ਸਿੱਧੂ ਵੱਲੋਂ ਮੁੜ ਧੁੰਆਂਧਾਰ 'ਬੈਟਿੰਗ', ਆਪਣੀ ਸਰਕਾਰ ਖਿਲਾਫ ਹੀ ਜੜੇ ਚੌਕੇ-ਛੱਕੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget