ਪੜਚੋਲ ਕਰੋ

Punjab Politics: ਅਕਾਲੀਆਂ ਦੇ ਪ੍ਰੋਗਰਾਮ 'ਚ ਚੱਲੀਆਂ ਕੁਰਸੀਆਂ, ਹਰਸਿਮਰਤ ਬਾਦਲ ਲਈ ਰੱਖਿਆ ਸੀ ਇਕੱਠ, ਜਾਣੋ ਮਾਮਲਾ

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਕਰਵਾਇਆ ਗਿਆ।

Punjab Politics: ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਇਹ ਪ੍ਰੋਗਰਾਮ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ ਜਿਨ੍ਹਾਂ ਦੇ ਸਾਹਮਣੇ ਇਹ ਸਾਰਾ ਵਿਵਾਦ ਦੇਖਣ ਨੂੰ ਮਿਲਿਆ।

ਪੂਰੀ ਘਟਨਾ ਦੀਆਂ ਕੁਝ ਵੀਡੀਓ ਸਾਹਮਣੇ ਆਈਆਂ ਹਨ ਜਿਸ ਵਿੱਚ ਪਾਰਟੀ ਵਰਕਰ ਇੱਕ ਦੂਜੇ 'ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ 'ਚ ਹਫੜਾ-ਦਫੜੀ ਮਚ ਗਈ। ਮੌਕੇ 'ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਆਗੂਆਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਇਸ ਪੂਰੇ ਮਾਮਲੇ ਦੀ ਜਾਂਚ ਲਈ ਬਠਿੰਡਾ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਨੇ ਉਕਤ ਰੈਲੀ ਕੀਤੀ ਸੀ ਜਿਸ ਵਿੱਚ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਸਟੇਜ ਦੇ ਨੇੜੇ ਮੌਜੂਦ ਦੋਵੇਂ ਧਿਰਾਂ ਨੇ ਇੱਕ ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ 'ਚ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget