ਪੜਚੋਲ ਕਰੋ

Punjab News: ਕੁਰਬਾਨੀਆਂ ਦੀ ਗੱਲ ਕਰਨ ਵਾਲੀ ਅਕਾਲੀ ਦਲ ਦੇ ਵਰਕਰ ਪਕੌੜਿਆਂ ਪਿੱਛੇ ਲੜੇ ! ਸੁਖਬੀਰ ਬਾਦਲ ਦੀ ਰੈਲੀ ‘ਚ ਹੋਏ ‘ਥਪੜੋ-ਥਪੜੀ’

ਫਾਜ਼ਿਲਕਾ ਦੀ ਘਾਸ ਮੰਡੀ 'ਚ ਅਕਾਲੀ ਦਲ ਦੀ ਰੈਲੀ ਸੀ ਕਿ ਸੁਖਬੀਰ ਬਾਦਲ ਸੰਬੋਧਨ ਕਰਨ ਤੋਂ ਬਾਅਦ ਜਿਵੇਂ ਹੀ ਬਾਹਰ ਆਏ ਤਾਂ ਲੋਕਾਂ ਨੇ ਚਾਹ ਅਤੇ ਪਕੌੜਿਆਂ ਦਾ ਸਟਾਲ ਸ਼ੁਰੂ ਹੋ ਗਈ। ਰੈਲੀ 'ਚ ਆਏ ਲੋਕਾਂ ਤੋਂ ਇਲਾਵਾ ਰਾਹ 'ਚੋਂ ਲੰਘਣ ਵਾਲੇ ਲੋਕ ਵੀ ਪਕੌੜੇ ਖਾਣ ਲੱਗ ਪਏ।

Punjab News: ਫਾਜ਼ਿਲਕਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਉਸ ਸਮੇਂ ਭਾਜੜ ਮੱਚ ਗਈ ਜਦੋਂ ਇਕ ਵਿਅਕਤੀ ਨੂੰ ਰੈਲੀ 'ਚ ਪਕੌੜੇ ਖਾਣ ਤੋਂ ਬਾਅਦ ਥੱਪੜ ਖਾਣੇ ਪਏ। ਲੋਕਾਂ ਨੇ ਉਸ ਉੱਤੇ ਚੋਰੀ ਕਰਨ ਦਾ ਦੋਸ਼ ਲਾਇਆ, ਹਾਲਾਂਕਿ ਵਿਅਕਤੀ ਕਹਿੰਦਾ ਰਿਹਾ ਕਿ ਉਹ ਸਿਰਫ਼ ਪਕੌੜੇ ਖਾਣ ਲਈ ਆਇਆ ਹੈ ਪਰ ਲੋਕ ਉਸ ਉੱਤੇ ਥੱਪੜਾਂ ਦੀ ਬਰਸਾਤ ਕਰਦੇ ਰਹੇ। ਮੌਕੇ ਉੱਤੇ ਮੌਜੂਦ ਲੋਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ੱਕ ਹੈ ਇਸ ਵਿਅਕਤੀ ਨੇ ਪਰਸ ਚੋਰੀ ਕੀਤਾ ਹੈ।

ਦਰਅਸਲ ਅੱਜ ਫਾਜ਼ਿਲਕਾ ਦੀ ਘਾਸ ਮੰਡੀ 'ਚ ਅਕਾਲੀ ਦਲ ਦੀ ਰੈਲੀ ਸੀ ਕਿ ਸੁਖਬੀਰ ਬਾਦਲ ਸੰਬੋਧਨ ਕਰਨ ਤੋਂ ਬਾਅਦ ਜਿਵੇਂ ਹੀ ਬਾਹਰ ਆਏ ਤਾਂ ਲੋਕਾਂ ਨੇ ਚਾਹ ਅਤੇ ਪਕੌੜਿਆਂ ਦਾ ਸਟਾਲ ਸ਼ੁਰੂ ਹੋ ਗਈ। ਰੈਲੀ 'ਚ ਆਏ ਲੋਕਾਂ ਤੋਂ ਇਲਾਵਾ ਰਾਹ 'ਚੋਂ ਲੰਘਣ ਵਾਲੇ ਲੋਕ ਵੀ ਪਕੌੜੇ ਖਾਣ ਲੱਗ ਪਏ।

ਅਸਲ ਹੰਗਾਮਾ ਉਦੋਂ ਹੋਇਆ ਜਦੋਂ ਪਕੌੜੇ ਖਾਣ ਆਏ ਵਿਅਕਤੀ ਨੂੰ ਲੋਕਾਂ ਨੇ ਫੜ ਕੇ ਥੱਪੜ ਮਾਰਨੇ ਸ਼ੁਰੂ ਕਰ ਦਿੱਤਾ, ਜਿਸ 'ਤੇ ਉਸ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਕਤ ਵਿਅਕਤੀ ਨੇ ਜੇਬ੍ਹ ਚੋ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵਿਅਕਤੀ ਕੈਮਰੇ ਦੇ ਸਾਹਮਣੇ ਕਹਿੰਦਾ ਰਿਹਾ ਕਿ ਉਹ ਪਕੌੜੇ ਖਾਣ ਆਇਆ ਹੈ ਪਰ ਹੁਣ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget