ਪੜਚੋਲ ਕਰੋ
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਅੰਦਰ ਝੜਪ, 4-5 ਕੈਦੀ ਜ਼ਖਮੀ
ਕੇਂਦਰੀ ਜੇਲ੍ਹ 'ਚ ਗੁੱਟਾਂ ਵਿਚਾਲੇ ਝੜਪ ਹੋਈ ਹੈ। ਇਸ 'ਚ 4-5 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।
Hoshiarpur
ਹੁਸ਼ਿਆਰਪੁਰ: ਕੇਂਦਰੀ ਜੇਲ੍ਹ 'ਚ ਗੁੱਟਾਂ ਵਿਚਾਲੇ ਝੜਪ ਹੋਈ ਹੈ। ਇਸ 'ਚ 4-5 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਹੁਸ਼ਿਆਰਪੁਰ ਦੇ ਥਾਣਾ ਸਿਟੀ ਦੇ ਡੀਐੱਸਪੀ ਅਤੇ ਐੱਸਪੀ ਰੈਂਕ ਦੇ ਅਧਿਕਾਰੀ ਜੇਲ੍ਹ ਦੇ ਅੰਦਰ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















