ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ 'ਚ ਪੁਲਿਸ ਨੇ ਬੁੱਟਰ ਗੈਂਗ ਦੇ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ।
![ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ Clashes between police and gangsters in Kharar's Sunny Enclave ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ](https://static.abplive.com/wp-content/uploads/sites/5/2020/07/24220305/KHARAR-ENCOUNTER-1.jpeg?impolicy=abp_cdn&imwidth=1200&height=675)
ਮੁਹਾਲੀ: ਅੱਜ ਦੁਹਪਿਰ ਨੂੰ ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ 'ਚ ਪੁਲਿਸ ਨੇ ਬੁੱਟਰ ਗੈਂਗ ਦੇ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਅਮਨ ਹੋਮਜ਼ ਸੁਸਾਇਟੀ 'ਚ ਪਿਛਲੇ 11 ਦਿਨਾਂ ਤੋਂ ਗੈਂਗਸਟਰ ਰਹਿ ਰਹੇ ਸੀ।
ਪੁਲਿਸ ਨੂੰ ਇਨ੍ਹਾਂ ਬਦਮਾਸ਼ਾਂ ਦੇ ਇੱਥੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਦੋਂ ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਤਾਂ ਗੈਂਗਸਟਰਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਸ਼ੁਰੂ ਕੀਤੀ ਗਈ। ਪੁਲਿਸ ਵੱਲੋਂ ਵੀ ਸੁਸਾਇਟੀ ਦੀ ਘੇਰਾਬੰਦੀ ਕਰਕੇ ਜਵਾਬੀ ਕਾਰਵਾਈ ਕੀਤੀ ਗਈ ਜਿਸ 'ਚ ਮੁਕਾਬਲੇ ਦੌਰਾਨ ਗੈਂਗਸਟਰ ਜੌਹਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।
ਹੁਣ ਤਕ ਪੁਲਿਸ ਨੇ ਇਸ ਘਰ ਵਿੱਚੋਂ ਕੁੱਲ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
![ਖਰੜ ਦੇ ਸਨੀ ਇਨਕਲੇਵ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ](https://static.abplive.com/wp-content/uploads/sites/5/2020/07/24220317/KHARAR-ENCOUNTER-2.jpeg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)