ਅੰਮ੍ਰਿਤਸਰ: ਇੱਥੇ ਮਾਹੋਲ ਉਸ ਸਮੇਂ ਬਿਗੜ ਗਿਆ ਜਦੋਂ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ। ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ।
ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋਈ। ਸਾਹਮਣੇ ਆਇਆਂ ਤਸਵੀਰਾਂ ਵਿੱਚ ਵੇਖਿਆ ਜਾ ਸਕਦੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਲੀ ਚੱਲਿਆਂ। ਹਲਾਂਕਿ ਹੁਣ ਸਥਿਤੀ ਸੁਧਰੀ ਹੈ ਪਰ ਤਣਾਅ ਬਣਿਆ ਹੋਇਆ ਹੈ।
ਈਡੀ ਵਲੋਂ ਰਣਇੰਦਰ ਨੂੰ ਭੇਜੇ ਸੰਮਨ 'ਤੇ ਬੋਲੇ ਸਾਂਸਦ ਗੁਰਜੀਤ ਔਜਲਾ, ਕਿਹਾ ਬੁਖਲਾਹਟ 'ਚ ਮੋਦੀ ਸਰਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ
ਏਬੀਪੀ ਸਾਂਝਾ
Updated at:
24 Oct 2020 02:27 PM (IST)
328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ।
- - - - - - - - - Advertisement - - - - - - - - -