ਪੜਚੋਲ ਕਰੋ
Sangrur: ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੱਢਿਆ ਜਾਣਾ ਸੀ ਮਾਰਚ
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਮੌਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ।

ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਮੌਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਹਾਊਸ ਤੱਕ ਪਹੁੰਚ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸੀਐਮ ਮਾਨ ਵੱਲੋਂ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ




















