ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਮੌਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਹਾਊਸ ਤੱਕ ਪਹੁੰਚ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸੀਐਮ ਮਾਨ ਵੱਲੋਂ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।