ਪੜਚੋਲ ਕਰੋ
(Source: ECI/ABP News)
Punjab Municipal Election 2021: ਵੋਟਿੰਗ ਦੌਰਾਨ ਬਟਾਲਾ 'ਚ ਝੜਪ, ਬੀਜੇਪੀ ਲੀਡਰ ਜ਼ਖਮੀ
ਬਟਾਲਾ ਨਗਰ ਨਿਗਮ ਦੀ ਵਾਰਡ ਨੰ 40 ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਝੜਪ ਹੋ ਗਈ। ਇਸ ਝੜਪ 'ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਟਾਲਾ ਟਰੱਸਟ ਦੇ ਸਾਬਕਾ ਚੇਅਰਮੈਨ ਸੁਰੇਸ਼ ਭਾਟੀਆ ਜ਼ਖਮੀ ਹੋ ਗਏ। ਸੁਰੇਸ਼ ਭਾਟੀਆ ਦੇ ਸਿਰ ਤੇ ਸਿਰ ਤੇ ਸੱਟ ਵੱਜਣ ਕਾਰਨ ਉਹ ਜ਼ਖਮੀ ਹੋ ਗਏ ਹਨ।
Batala_BJP_Leader_injured
ਬਟਾਲਾ: ਬਟਾਲਾ ਨਗਰ ਨਿਗਮ ਦੀ ਵਾਰਡ ਨੰ 40 ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਝੜਪ ਹੋ ਗਈ। ਇਸ ਝੜਪ 'ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਟਾਲਾ ਟਰੱਸਟ ਦੇ ਸਾਬਕਾ ਚੇਅਰਮੈਨ ਸੁਰੇਸ਼ ਭਾਟੀਆ ਜ਼ਖਮੀ ਹੋ ਗਏ। ਸੁਰੇਸ਼ ਭਾਟੀਆ ਦੇ ਸਿਰ ਤੇ ਸਿਰ ਤੇ ਸੱਟ ਵੱਜਣ ਕਾਰਨ ਉਹ ਜ਼ਖਮੀ ਹੋ ਗਏ ਹਨ।
ਭਾਜਪਾ ਦੇ ਲੀਡਰ ਸੁਰੇਸ਼ ਭਾਟੀਆ ਦਾ ਇਲਜ਼ਾਮ ਹੈ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਤੇ ਹਮਲਾ ਕੀਤਾ ਗਿਆ ਤੇ ਭਾਜਪਾ ਪਾਰਟੀ ਦੇ ਉਮੀਦਵਾਰ ਦੇ ਪੋਲਿੰਗ ਏਜੰਟਾਂ ਨੂੰ ਪੋਲਿੰਗ ਬੂਥ ਤੋਂ ਵੀ ਬਾਹਰ ਕੱਢਿਆ ਗਿਆ। ਉਧਰ ਮੌਕੇ ਤੇ ਪਹੁਚੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਡੀਐਸਪੀ ਪ੍ਰਵਿਦਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਦੇ ਨੇਤਾ ਵਲੋਂ ਬੂਥ ਕੈਪਚਰ ਦੇ ਇਲਜ਼ਾਮਾਂ ਨੂੰ ਗਲਤ ਦੱਸਿਆ ਤੇ ਉਨ੍ਹਾਂ ਕਿਹਾ ਕਿ ਪੋਲਿੰਗ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਜੋ ਝੜਪ ਹੋਈ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)