ਪੜਚੋਲ ਕਰੋ

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ! ਓਵਰਡੋਜ਼ ਨਾਲ 15 ਸਾਲਾ ਨੌਜਵਾਨ ਦੀ ਮੌਤ

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ  ਪਿੰਡ ਅੱਲੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 15 ਦੇ ਨੌਜਵਾਨ ਦੀ ਮੌਤ ਹੋਈ ਹੈ।

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ  ਪਿੰਡ ਅੱਲੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 15 ਦੇ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਅਰਸ਼ ਉਰਫ ਅਰੁਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ ਉਰਫ ਅਰੁਨਪ੍ਰੀਤ ਸਿੰਘ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਬੀਤੇ ਕੱਲ੍ਹ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ ਤੇ ਪਤਾ ਲੱਗਾ ਕਿ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਾ ਲਿਆ ਹੈ। 

ਇਸ ਨਾਲ ਉਸ ਦੀ ਹਾਲਤ ਖ਼ਰਾਬ ਹੋ ਗਈ ਤੇ ਉਸ ਦੇ ਦੋਸਤ ਵੱਲੋਂ ਪਰਿਵਾਰਕ ਮੈਂਬਰਾ ਨੂੰ ਫੋਨ ਕਰ ਸੂਚਿਤ ਕੀਤਾ ਗਿਆ। ਅਰਸ਼ ਨੂੰ ਡਾਕਟਰ ਕੋਲ ਲੈ ਜਾਇਆ ਗਿਆ ਤੇ ਉੱਥੋਂ ਹਾਲਤ ਜ਼ਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਭੇਜਿਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਕਿਹਾ ਕਿ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਜਿਸ ਤੇ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget