ਪੜਚੋਲ ਕਰੋ

ਕੁੜੀ ਨੇ ਕੀਤਾ ਵਿਆਹ ਤੋਂ ਇਨਕਾਰ ਤਾਂ ਮੁੰਡੇ ਨੇ ਕੀਤਾ ਭਿਆਨਕ ਕਾਰਾ, ਮੋਬਾਈਲ ਫੋਨ ਨੇ ਖੋਲ੍ਹੀ ਸਾਰੀ ਪੋਲ

ਲੜਕੀ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਮੁਲਜ਼ਮ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਫਿਰੌਤੀ ਲਈ ਕੁੜੀ ਨੂੰ ਅਗਵਾ ਨਹੀਂ ਕੀਤਾ ਸੀ ਸਗੋਂ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਕੁੜੀ ਨੇ ਜਦੋਂ ਇਨਕਾਰ ਕੀਤਾ ਤਾਂ ਉਸ ਦਾ ਕਤਲ ਕਰ ਦਿੱਤਾ।

ਅੰਮ੍ਰਿਤਸਰ: ਲੜਕੀ ਦੇ ਕਤਲ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਮੁਲਜ਼ਮ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਫਿਰੌਤੀ ਲਈ ਕੁੜੀ ਨੂੰ ਅਗਵਾ ਨਹੀਂ ਕੀਤਾ ਸੀ ਸਗੋਂ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਕੁੜੀ ਨੇ ਜਦੋਂ ਇਨਕਾਰ ਕੀਤਾ ਤਾਂ ਉਸ ਦਾ ਕਤਲ ਕਰ ਦਿੱਤਾ। ਦਰਅਸਲ ਪਿਛਲੇ ਦਿਨੀਂ 19 ਸਾਲਾ ਅਨਮੋਲ ਨਾਂ ਦੀ ਕੁੜੀ ਦਾ ਕਤਲ ਹੋ ਗਿਆ ਸੀ। ਮੀਡੀਆ ਵਿੱਚ ਚਰਚਾ ਸੀ ਕਿ ਇਹ ਕਤਲ ਫਿਰੌਤੀ ਲਈ ਕੀਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਗ੍ਰਿਫਤਾਰ ਲਵਦੀਪ ਸਿੰਘ ਕੋਲੋਂ ਕੀਤੀ ਪੁੱਛਗਿਛ ਮਗਰੋਂ ਨਵਾਂ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਲੜਕੀ ਵੱਲੋਂ ਇਨਕਾਰ ਤੋਂ ਬਾਅਦ ਨੌਜਵਾਨ ਗੁੱਸੇ ਵਿੱਚ ਸੀ। ਉਸ ਨੇ ਹਫਤਾ ਪਹਿਲਾਂ ਕੁੜੀ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲਵਦੀਪ ਦੇ ਪਿਤਾ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਰਿਵਾਲਵਰ ਕਤਲ ਲਈ ਵਰਤੀ ਗਈ। ਸਰਤਾਜ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੀ ਕਾਰ ਵਾਰਦਾਤ ਲਈ ਵਰਤੀ ਗਈ। ਲਵਦੀਪ ਤੇ ਅਨਮੋਲ ਅਜਨਾਲਾ ਦੇ ਰਹਿਣ ਵਾਲੇ ਹਨ ਤੇ ਪੁਰਾਣੇ ਮਿੱਤਰ ਸਨ। ਕਤਲ ਦੀ ਯੋਜਨਾ ਬਣਾਉਣ ਮਗਰੋਂ ਉਸ ਨੇ ਆਪਣੇ ਇੱਕ ਮਿੱਤਰ ਦੇ ਫੋਨ ਰਾਹੀਂ ਅਨਮੋਲ ਨੂੰ ਮਿਲਣ ਲਈ ਸੱਦਿਆ। ਅਨਮੋਲ ਮਾਲ ਰੋਡ ਵਿੱਚ ਬਿਊਟੀ ਸਲੂਨ ਅਕਾਦਮੀ ਵਿੱਚ ਪੜ੍ਹਾਈ ਲਈ ਆਉਂਦੀ ਸੀ। ਉਸ ਦਿਨ ਉਹ ਰਣਜੀਤ ਐਵੇਨਿਊ ਉੱਤਰ ਗਈ, ਜਿੱਥੇ ਲਵਦੀਪ ਉਸ ਦੀ ਉਡੀਕ ਕਰ ਰਿਹਾ ਸੀ। ਉਹ ਉਸ ਨੂੰ ਕਾਰ ਵਿਚ ਬਿਠਾ ਕੇ ਲੋਹਾਰਕਾ ਰੋਡ ਲੈ ਗਿਆ ਜਿੱਥੇ ਉਸ ਦਾ ਕਤਲ ਕਰਨ ਮਗਰੋਂ ਲਾਸ਼ ਉਸਾਰੀ ਅਧੀਨ ਇਮਾਰਤ ਵਿੱਚ ਸੁੱਟ ਦਿੱਤੀ। ਪੁਲਿਸ ਤੇ ਪਰਿਵਾਰ ਨੂੰ ਭੁਲੇਖਾ ਪਾਉਣ ਵਾਸਤੇ ਉਸ ਨੇ ਕੁੜੀ ਦੇ ਮੋਬਾਈਲ ਫੋਨ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਕੁੜੀ ਨੂੰ ਕਤਲ ਕਰਨ ਦੀ ਧਮਕੀ ਦਿੱਤੀ। ਇਸ ਮਗਰੋਂ ਉਸ ਨੇ ਫੋਨ ਰਸਤੇ ਵਿੱਚ ਹੀ ਸੁੱਟ ਦਿੱਤਾ ਜੋ ਸਬਜ਼ੀ ਵੇਚਣ ਵਾਲੇ ਨੂੰ ਮਿਲਿਆ ਤੇ ਉਸ ਨੇ ਪਰਿਵਾਰ ਨੂੰ ਮੋਬਾਈਲ ਫੋਨ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਮੋਬਾਈਲ ਫੋਨ ਦੀਆਂ ਕਾਲਾਂ ਤੋਂ ਹੀ ਲਵਦੀਪ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget