ਪੜਚੋਲ ਕਰੋ
Advertisement
ਆਖਰ ਜਿੱਤ ਹੀ ਗਏ ‘ਕੌਮ ਦੇ ਹੀਰੇ’
ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਆਖਰ ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਨੂੰ ਹਰੀ ਝੰਡੀ ਮਿਲ ਗਈ ਹੈ। ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਫਿਲਮ ਰਿਲੀਜ਼ ਕਰਨ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫਿਲਮ ਪਹਿਲਾਂ ਅਗਸਤ 2014 ਵਿੱਚ ਰਿਲੀਜ਼ ਹੋਣੀ ਸੀ ਪਰ ਫਿਲਮ ’ਤੇ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਸੀ।
ਨਵੀਂ ਦਿੱਲੀ: ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਆਖਰ ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਨੂੰ ਹਰੀ ਝੰਡੀ ਮਿਲ ਗਈ ਹੈ। ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਫਿਲਮ ਰਿਲੀਜ਼ ਕਰਨ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫਿਲਮ ਪਹਿਲਾਂ ਅਗਸਤ 2014 ਵਿੱਚ ਰਿਲੀਜ਼ ਹੋਣੀ ਸੀ ਪਰ ਫਿਲਮ ’ਤੇ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਸੀ।
ਕਾਬਲੇਗੌਰ ਹੈ ਕਿ ਫਿਲਮ ‘ਕੌਮ ਦੇ ਹੀਰੇ’ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਨੌਜਵਾਨਾਂ ਸਤਵੰਤ ਸਿੰਘ, ਬੇਅੰਤ ਸਿੰਘ ਤੇ ਕੇਹਰ ਸਿੰਘ ਬਾਰੇ ਹੈ। ਇਸ ਫਿਲਮ 'ਤੇ ਕੁਝ ਲੋਕਾਂ ਨੇ ਇਤਰਾਜ਼ ਜਤਾਇਆ ਸੀ। ਇਸ ਲਈ ਫਿਲਮ ਦੀ ਰਿਲੀਜ਼ 'ਤੇ ਰੋਕ ਲਾ ਦਿੱਤੀ ਸੀ। ਇਸ ਮਗਰੋਂ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਜਸਟਿਸ ਵਿਭੂ ਬਾਖਰੂ ਨੇ ਕਿਹਾ ਕਿ ਇੱਕ ਵਾਰ ਮਾਹਿਰਾਂ ਦੇ ਪੈਨਲ ਨੇ ਫਿਲਮ ਦਾ ਆਮ ਲੋਕਾਂ ’ਤੇ ਪੈਣ ਵਾਲਾ ਅਸਰ ਵਾਚਣ ਮਗਰੋਂ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ, ਤਾਂ ਇਹ ਕਹਿਣਾ ਗਲਤ ਹੈ ਕਿ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement