ਪੜਚੋਲ ਕਰੋ

ਆਰਡੀਐਫ ਬੰਦ ਹੋਣ ਨਾਲ ਵਧਣਗੀਆਂ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ, ਕੇਂਦਰ ਨਾਲ ਨਹੀਂ ਹੋ ਸਕੀ ਸਹਿਮਤੀ

ਪਹਿਲਾਂ ਮੰਤਰਾਲੇ ਵੱਲੋਂ ਭੇਜੇ ਇੱਕ ਪੱਤਰ ਵਿੱਚ ਆਰਡੀਐਫ ਦੇ ਪੈਸੇ ਕਿੱਥੇ ਅਤੇ ਕਿਵੇਂ ਖਰਚੇ ਜਾਂਦੇ ਹਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੁੱਛੀ ਗਈ ਸੀ। ਇਸ ਬਾਰੇ ਵਿਸਥਾਰ ਨਾਲ ਜਵਾਬ ਕੇਂਦਰ ਸਰਕਾਰ ਨੂੰ ਭੇਜਿਆ ਗਿਆ।

ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਰੋਕੇ ਗਏ ਪੰਜਾਬ ਦੇ ਰੂਰਲ ਡੇਵਲਪਮੈਂਟ ਫੰਡ ਨੂੰ ਲੈ ਕੇ ਸੂਬੇ ਦੇ ਦੋ ਕੈਬਨਿਟ ਮੰਤਰੀਆਂ ਦੀ ਬੈਠਕ ਕੇਂਦਰੀ ਰੇਲਵੇ ਅਤੇ ਖੁਰਾਕ ਸਪਲਾਈ ਅਤੇ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਪੀਯੂਸ਼ ਗੋਇਲ ਨਾਲ ਹੋਈ। ਤਕਰੀਬਨ 2 ਘੰਟੇ ਚੱਲੀ ਇਸ ਬੈਠਕ ਵਿਚ ਕੇਂਦਰੀ ਮੰਤਰੀ ਗੋਇਲ ਫੰਡ ਬਾਰੇ ਪੰਜਾਬ ਦੇ ਮੰਤਰੀਆਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਸ਼ਾਮ ਨੂੰ ਨਵੀਂ ਦਿੱਲੀ ਵਿੱਚ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਮੰਤਰੀਆਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਨੂੰ ਪੇਂਡੂ ਵਿਕਾਸ ਫੰਡ ਬਾਰੇ ਪੂਰੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮੰਤਰਾਲੇ ਵੱਲੋਂ ਭੇਜੇ ਇੱਕ ਪੱਤਰ ਵਿੱਚ ਆਰਡੀਐਫ ਦੇ ਪੈਸੇ ਕਿੱਥੇ ਅਤੇ ਕਿਵੇਂ ਖਰਚੇ ਜਾਂਦੇ ਹਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੁੱਛੀ ਗਈ ਸੀ। ਇਸ ਬਾਰੇ ਵਿਸਥਾਰ ਨਾਲ ਜਵਾਬ ਕੇਂਦਰ ਸਰਕਾਰ ਨੂੰ ਭੇਜਿਆ ਗਿਆ। ਇਸ ਦੇ ਬਾਵਜੂਦ ਇਹ ਮੰਤਰੀ ਕੇਂਦਰ ਸਰਕਾਰ ਤੋਂ ਆਰਡੀਐਫ ਨੂੰ ਬਹਾਲ ਕਰਨ ਦਾ ਪ੍ਰਬੰਧ ਨਹੀਂ ਕਰ ਸਕੇ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੀਯੂਸ਼ ਗੋਇਲ ਨੇ ਪੰਜਾਬ ਦੇ ਦੋਵਾਂ ਮੰਤਰੀਆਂ ਨੂੰ ਤਿੱਖਾ ਜਵਾਬ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਭੇਜੀ ਵਿਸਥਾਰ ਜਾਣਕਾਰੀ ਕੇਂਦਰੀ ਵਿੱਤ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਕਿਸਾਨਾਂ ਦੇ ਹੰਗਾਮੇ ਦੌਰਾਨ ਬਠਿੰਡਾ 'ਚ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਕਰਨਗੇ ਦੌਰਾ, ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਝੋਨੇ ਦੀ ਨਕਦ ਕ੍ਰੈਡਿਟ ਲਿਮਟ ਦੇ ਨਿਯਮਾਂ ਅਨੁਸਾਰ ਦਸੰਬਰ ਦੇ ਅਖੀਰਲੇ ਹਫ਼ਤੇ ਤੱਕ ਆਰਡੀਐਫ ਦੀ ਕੀਮਤ ਵਿਚ ਹਾਸਲ ਹੋਈ ਅੱਧੀ ਰਾਸ਼ੀ ਪੰਜਾਬ ਖਰਚ ਕਰ ਸਕਦਾ ਹੈ। ਇਸੇ ਕਰਕੇ ਕੇਂਦਰੀ ਮੰਤਰੀ ਨੇ ਇਸ ਸਬੰਧ ਵਿੱਚ ਰਾਜ ਨੂੰ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਕੇਂਦਰ ਸਰਕਾਰ ਨੇ ਪੰਜਾਬ ਦੀ ਆਰਡੀਐਫ ਦੀ ਕੀਮਤ 1100 ਕਰੋੜ ਰੁਪਏ ਰੋਕ ਦਿੱਤੀ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵਾਰ ਵਾਰ ਪੰਜਾਬ ਤੋਂ ਕਈ ਸਵਾਲ ਉਠਾ ਰਹੀ ਹੈ। ਦਰਅਸਲ, ਪੇਂਡੂ ਵਿਕਾਸ ਬੋਰਡ ਰਾਹੀਂ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਫੰਡ (RDF) ਦੀ ਰਾਸ਼ੀ ਬੈਂਕਾਂ ਕੋਲ ਰੱਖ ਕੇ ਕਰਜ਼ੇ ਦੇ ਰੂਪ ਵਿਚ 4000 ਕਰੋੜ ਤੋਂ ਵੱਧ ਦੀ ਰਕਮ ਹਾਸਲ ਕੀਤੀ। ਇਹ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਯੋਜਨਾ ਵਿੱਚ ਖ਼ਰਚ ਕੀਤੇ ਸੀ। ਇਸ ਮਹੀਨੇ ਦੇ ਅਖੀਰ ਵਿਚ ਸਰਕਾਰ ਨੂੰ ਪੇਂਡੂ ਵਿਕਾਸ ਬੋਰਡ ਨੇ 650 ਕਰੋੜ ਰੁਪਏ ਦੀ ਕਿਸ਼ਤ ਅਦਾ ਕਰਨੀ ਹੈ। Breaking- ਖਨੌਰੀ ਬੌਰਡਰ 'ਤੇ ਕਿਸਾਨਾਂ ਦਾ ਹੋਇਆ ਵੱਡਾ ਇਕੱਠ, ਦਿੱਲੀ ਵੱਲ ਨੂੰ ਕੂਚ ਕਰੇਗਾ ਕਾਫਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget