ਪੜਚੋਲ ਕਰੋ

Punjab Weather Update: ਪੰਜਾਬ 'ਚ ਅੱਜ ਮੁੜ ਤੋਂ ਪਵੇਗਾ ਭਾਰੀ ਮੀਂਹ, ਇਹਨਾਂ ਖਾਸ ਥਾਵਾਂ ਲਈ ਯੈਲੋ ਅਲਰਟ ਜਾਰੀ

Punjab Weather Update:

Punjab Weather Update: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। 

ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ਵਿੱਚ 25 ਤੋਂ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

 ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।

ਪੰਜਾਬ ਅਤੇ ਗੁਆਂਢੀ ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ ਘੱਟ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ ਆਮ ਨਾਲੋਂ 32 ਫੀਸਦੀ ਘੱਟ ਮੀਂਹ ਪਿਆ ਹੈ।  ਪੰਜਾਬ 'ਚ ਇਸ ਸੀਜ਼ਨ 'ਚ ਹੁਣ ਤੱਕ 349 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ 238.1 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਜੇਕਰ 1 ਤੋਂ 27 ਅਗਸਤ ਦੀ ਗੱਲ ਕਰੀਏ ਤਾਂ ਇਸ ਮਹੀਨੇ ਵੀ ਆਮ ਨਾਲੋਂ 11 ਫੀਸਦੀ ਘੱਟ ਬਾਰਿਸ਼ ਹੋਈ ਹੈ। ਆਮ ਤੌਰ 'ਤੇ ਪੰਜਾਬ 'ਚ ਇਨ੍ਹਾਂ ਦਿਨਾਂ 'ਚ 133.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 119 ਮਿਲੀਮੀਟਰ ਹੀ ਬੱਦਲਵਾਈ ਹੋਈ ਹੈ। ਜਦੋਂਕਿ ਹਿਮਾਚਲ ਵਿੱਚ 1 ਜੂਨ ਤੋਂ ਹੁਣ ਤੱਕ 22 ਫੀਸਦੀ ਘੱਟ ਮੀਂਹ ਪਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget