ਪੜਚੋਲ ਕਰੋ

Punjab News : ਮਾਨ ਸਰਕਾਰ ਨੇ ਭਰਤੀ ਕੀਤੇ ਭ੍ਰਿਸ਼ਟ ਵਿਧਾਇਕ, ਆਪਣੇ ਹੀ ਬਿਆਨ 'ਤੇ ਘਿਰ ਗਏ ਸੀਐਮ ਭਗਵੰਤ ਮਾਨ  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਨੂੰ ਇਮਾਨਦਾਰ ਵਿਧਾਇਕ ਦੇਣ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ  ਪੁੱਛਿਆ ਕਿ ਜੇਕਰ ਪਾਰਟੀ ਦੇ ਪਿਛਲੇ ਵਿਧਾਇਕ ਇਮਾਨਦਾਰ ਨਹੀਂ ਸੀ ਤਾਂ ਆਪ...

Corrupt MLA: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਨੂੰ ਇਮਾਨਦਾਰ ਵਿਧਾਇਕ ਦੇਣ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ  ਪੁੱਛਿਆ ਕਿ ਜੇਕਰ ਪਾਰਟੀ ਦੇ ਪਿਛਲੇ ਵਿਧਾਇਕ ਇਮਾਨਦਾਰ ਨਹੀਂ ਸੀ ਤਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੀ।

ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਪੱਛਮੀ ਦੇ ਵੋਟਰਾਂ ਨੂੰ ਦੱਸ ਰਹੇ ਹਨ ਕਿ ਇੱਕ ਭ੍ਰਿਸ਼ਟ ਵਿਅਕਤੀ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਇਸ ਵਿਧਾਨ ਸਭਾ ਹਲਕੇ ਨੂੰ ਇੱਕ ਇਮਾਨਦਾਰ ਵਿਧਾਇਕ ਮਿਲੇਗਾ। ਉਨ੍ਹਾਂ ਨੇ 'ਆਪ' ਦੇ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲ ਇਸ਼ਾਰਾ ਕੀਤਾ, ਜੋ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਫਿਰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਉਨ੍ਹਾਂ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਇਹ ਦੱਸਣ ਦੀ ਕੋਸ਼ਿਸ਼ ਕਰ ਸਕਦੇ ਹਨ ਕਿ ਉਸੇ ਭ੍ਰਿਸ਼ਟ ਵਿਧਾਇਕ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਜਦੋਂ ਉਹ ਅਜੇ ਵੀ ਉਨ੍ਹਾਂ ਦੀ ਸਰਕਾਰ ਦਾ ਹਿੱਸਾ ਸੀ? ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਉਨ੍ਹਾਂ ਨੂੰ ਸਿਰਫ਼ ਇਸ ਲਈ ਬਚਾਇਆ ਕਿਉਂਕਿ ਉਹ 'ਆਪ' ਨਾਲ ਸਬੰਧਿਤ ਸਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਕੱਟੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕੀਤਾ ਹੈ ਪਰ ਫਿਰ ਵੀ ਉਹ ਉਨ੍ਹਾਂ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਆਗੂਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ, ਜਿਨ੍ਹਾਂ ਦੇ ਨਾਮ ਭ੍ਰਿਸ਼ਟ ਅਤੇ ਅਨੈਤਿਕ ਗਤੀਵਿਧੀਆਂ ਲਈ ਸਾਹਮਣੇ ਆਏ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਪਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰਾਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਨ੍ਹਾਂ ਨੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਤੋਂ ਇਲਾਵਾ ਕਰਤਾਰਪੁਰ ਤੋਂ 'ਆਪ' ਵਿਧਾਇਕ ਨੂੰ ਵੀ ਇਸੇ ਤਰਾਂ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਗੈਰ-ਕਾਨੂੰਨੀ ਢੰਗ ਨਾਲ ਐਨਆਰਆਈ ਪਰਿਵਾਰ ਦੀ ਜਾਇਦਾਦ 'ਤੇ ਕਬਜ਼ਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਫਿਰ ਵੀ 'ਆਪ' ਨੇ ਉਸ ਨੂੰ ਬਚਾਇਆ। 'ਆਪ' ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਬਾਜਵਾ ਨੇ ਕਿਹਾ ਕਿ ਸੂਬੇ 'ਚ ਕੱਟੜ ਇਮਾਨਦਾਰ ਸਰਕਾਰ ਦਾ ਅਜਿਹਾ ਹੀ ਕਿਰਦਾਰ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget