ਪੜਚੋਲ ਕਰੋ

ਰੱਖੜੀ ਦੇ ਤਿਉਹਾਰ 'ਤੇ ਦੁਕਾਨਦਾਰਾਂ ਨੂੰ ਕੈਪਟਨ ਦੀ ਖਾਸ ਸਲਾਹ, ਕਰਨਾ ਪਏਗਾ ਇਹ ਕੰਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ ਵਿੱਚ ਐਤਵਾਰ ਨੂੰ ਲੌਕਡਾਊਨ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ ’ਤੇ ਯਾਨੀ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਕਿਹਾ ਗਿਆ ਹੈ ਤਾਂ ਕਿ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ। ਇਸੇ ਤਰਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿੱਤੀ ਜਾ ਸਕਦੀ ਹੈ ਕਿ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਣਨ ਵਾਲਿਆਂ ’ਤੇ ਜੁਰਮਾਨਾ ਲਾਉਣ ਵਿੱਚ ਪਹਿਲੇ ਸੂਬਿਆਂ ’ਚ ਸ਼ੁਮਾਰ ਪੰਜਾਬ ਵਿੱਚ ਇਸ ਵੇਲੇ ਉਲੰਘਣਾ ਕੀਤੇ ਜਾਣ ’ਤੇ 500 ਰੁਪਏ ਦਾ ਜੁਰਮਾਨਾ ਲਾਉਂਦਾ ਹੈ।

ਟਾਪ ਹੈਡਲਾਈਨ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget