ਪੜਚੋਲ ਕਰੋ

NGT ਤੋਂ ਕਰੋੜਾਂ ਦੇ ਜ਼ੁਰਮਾਨੇ ਤੋਂ ਬਾਅਦ ਕੈਪਟਨ ਦਾ ਆਪਣੇ ਮੰਤਰੀ 'ਤੇ ਐਕਸ਼ਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਮ ਪ੍ਰਕਾਸ਼ ਸੋਨੀ ਤੋਂ ਵਾਤਾਵਰਨ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਹੈ। ਬੀਤੇ ਦਿਨੀਂ ਕੌਮੀ ਗਰੀਨ ਟ੍ਰਿਬੀਊਨਲ ਵੱਲੋਂ ਦਰਿਆਵਾਂ ਨੂੰ ਪਲੀਤ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ 50 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਸੀ। ਕੈਪਟਨ ਅਮਰਿੰਦਰ ਸਿੰਘ ਹੁਣ ਖ਼ੁਦ ਵਾਤਾਵਰਨ ਵਿਭਾਗ ਦੀ ਕਮਾਨ ਸਾਂਭ ਲਈ ਹੈ। ਓਪੀ ਸੋਨੀ ਨੂੰ ਹੁਣ ਫੂਡ ਪ੍ਰੋਸੈਸਿੰਗ ਵਿਭਾਗ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਹ ਸਿੱਖਿਆ ਮੰਤਰੀ ਵੀ ਬਣੇ ਰਹਿਣਗੇ। ਬਤੌਰ ਵਾਤਾਵਰਨ ਮੰਤਰੀ ਓਪੀ ਸੋਨੀ ਦੇ ਸਮੇਂ ਦੌਰਾਨ ਕਈ ਵੱਡੀਆਂ ਘਟਨਾਵਾਂ ਹੋਈਆਂ, ਜਿਸ ਕਾਰਨ ਸੂਬੇ ਕੁਦਰਤੀ ਸੋਮਿਆਂ 'ਤੇ ਗੰਭੀਰ ਸੰਕਟ ਖੜ੍ਹਾ ਹੋ ਗਿਆ ਸੀ। ਬੀਤੀ ਮਈ ਦੌਰਾਨ ਬਿਆਸ ਦਰਿਆ ਵਿੱਚ ਚੱਢਾ ਸ਼ੂਗਰ ਮਿੱਲ ਵੱਲੋਂ ਛੱਡੇ ਗਏ ਸੀਰੇ ਕਾਰਨ ਲੱਖਾਂ ਮੱਛੀਆਂ ਦੇ ਮਾਰੇ ਜਾਣ, ਫਿਰ ਲੁਧਿਆਣਾ ਵਿੱਚ ਬੁੱਢੇ ਨਾਲੇ ਦਾ ਪ੍ਰਦੂਸ਼ਤ ਪਾਣੀ ਸਤਲੁਜ 'ਚ ਛੱਡੇ ਜਾਣ ਦੇ ਮਾਮਲਿਆਂ ਤੋਂ ਇਲਾਵਾ ਪਰਾਲੀ ਸਾੜੇ ਜਾਣ ਸਮੇਤ ਕਈ ਵੱਡੇ ਮਸਲੇ ਖੜ੍ਹੇ ਹੋਏ ਹਨ। ਪਰ ਹੁਣ ਐਨਜੀਟੀ ਵੱਲੋਂ ਜ਼ੁਰਮਾਨਾ ਲਾਏ ਜਾਣ ਤੋਂ ਬਾਅਦ ਕੈਪਟਨ ਨੇ ਐਕਸ਼ਨ ਲੈ ਹੀ ਲਿਆ ਹੈ।

ਟਾਪ ਹੈਡਲਾਈਨ

Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
ਸਾਬਕਾ CM ਚੰਨੀ ਦੇ ਕਰੀਬੀ ਵਰਿੰਦਰ ਢਿੱਲੋਂ 'ਤੇ FIR, ਦਲਿਤ ਆਗੂ ਤਰਖਾਣਮਾਜਰਾ ਨੇ ਦਿੱਤੀ ਸ਼ਿਕਾਇਤ; ਗੜ੍ਹੀ ਨੇ ਕਿਹਾ - ਜਾਤੀਸੂਚਕ ਸ਼ਬਦ...
ਸਾਬਕਾ CM ਚੰਨੀ ਦੇ ਕਰੀਬੀ ਵਰਿੰਦਰ ਢਿੱਲੋਂ 'ਤੇ FIR, ਦਲਿਤ ਆਗੂ ਤਰਖਾਣਮਾਜਰਾ ਨੇ ਦਿੱਤੀ ਸ਼ਿਕਾਇਤ; ਗੜ੍ਹੀ ਨੇ ਕਿਹਾ - ਜਾਤੀਸੂਚਕ ਸ਼ਬਦ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
Embed widget