ਪੜਚੋਲ ਕਰੋ

ਹਾਈਕੋਰਟ ਦੀ ਨਸੀਹਤ ਮਗਰੋਂ ਕੈਪਟਨ ਨੇ ਨਸ਼ਿਆਂ 'ਤੇ ਸ਼ਿਕੰਜਾ ਕੱਸਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਨਸ਼ੇ ਦੇ ਕੇਸਾਂ ਦਾ ਛੇਤੀ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਵਕੀਲ ਕੋਲ ਕਈ ਕੇਸਾਂ ਦੀ ਅੰਤਮ ਰਿਪੋਰਟ ਵੀ ਤਿਆਰ ਪਈ ਹੈ ਤੇ ਮੁੱਖ ਮੰਤਰੀ ਨੇ ਹਾਈਕੋਰਟ ਵੱਲੋਂ ਨਸ਼ੇ ਦੇ ਮਾਮਲੇ 'ਤੇ ਮਿਲੀ ਨਸੀਹਤ ਤੋਂ ਬਾਅਦ ਇਨ੍ਹਾਂ ਕੇਸਾਂ ਦਾ ਛੇਤੀ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਾਨੂੰਨੀ ਵਿਭਾਗ (ਪ੍ਰੌਸੀਕਿਊਸ਼ਨ ਐਂਡ ਲਿਟੀਗੇਸ਼ਨ) ਦੇ ਨਿਰਦੇਸ਼ਕ ਨੂੰ ਸਾਰੇ ਜ਼ਿਲ੍ਹਿਆਂ ਤੋਂ ਇਨ੍ਹਾਂ ਮਾਮਲਿਆਂ ਦੀ ਅਸਲ ਹਕੀਕਤ ਬਾਰੇ ਰਿਪੋਰਟ ਮੰਗੀ ਹੈ। ਏਜੀ ਨੇ ਨਿਰਦੇਸ਼ਕ ਵਿਜੇ ਸਿੰਗਲਾ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਸ ਪੱਤਰ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਸੇ ਮਾਮਲੇ ਵਿੱਚ ਸੁਣਵਾਈ ਦੌਰਾਨ ਹਾਈਕੋਰਟ ਦੇ ਜਸਟਿਸ ਦਇਆ ਚੌਧਰੀ ਵੱਲੋਂ ਨਸ਼ੇ ਦੇ ਕੇਸਾਂ ਵਿੱਚ ਸਰਕਾਰ ਦੀ ਪੈਰਵੀ 'ਤੇ ਸਵਾਲ ਕੀਤਾ ਸੀ। ਜਸਟਿਸ ਨੇ ਕੈਪਟਨ ਨੂੰ ਕਿਹਾ ਸੀ ਕਿ ਮੁਲਜ਼ਮਾਂ ਵਿਰੁੱਧ ਬਿਨਾ ਕਿਸੇ ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਦੇ ਧਾਰਾਵਾਂ ਲਾਈਆਂ ਹੋਈਆਂ ਸਨ। ਇਸ ਤੋਂ ਬਾਅਦ ਕੈਪਟਨ ਨੇ ਅਤੁਲ ਨੰਦਾ ਨੂੰ ਮਾਮਲੇ 'ਤੇ ਫੌਰਨ ਕਾਰਵਾਈ ਕਰਨ ਤੇ ਊਣਤਾਈਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ ਸਨ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget