ਪੜਚੋਲ ਕਰੋ

ਆਡੀਓ ਦੇ ਮਸਲੇ 'ਤੇ ਭਖੀ ਸਿਆਸਤ..!

ਚੰਡੀਗੜ੍ਹ: ਸੁਖਪਾਲ ਖਹਿਰਾ ਦਾ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ। ਮੈਂ ਇਸ 'ਤੇ ਕੁਝ ਨਹੀਂ ਕਹਿਣਾ। ਕੋਈ ਕੁਝ ਵੀ ਕਹਿ ਸਕਦਾ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਸਿਮਨਰਜੀਤ ਸਿੰਘ ਬੈਂਸ ਦੇ ਇਲਜ਼ਾਮਾਂ 'ਤੇ ਕਿਹਾ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਹਾ ਕਿ ਖਹਿਰਾ ਤੇ ਬੈਂਸ ਆਪਣੇ ਆਪ ਨੂੰ ਬਚਾਉਣ ਲਈ ਵੀ ਕੁਝ ਕਹਿੰਦੇ ਨੇ ਪਰ ਅਸਲ 'ਚ ਉਨ੍ਹਾਂ ਨੇ ਵਿਧਾਨ ਸਭਾ ਵਿਚ ਆਪਣੇ ਮਸਲੇ ਨੂੰ ਉਲਝਾਉਣ ਲਈ ਇਹ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਸੇ ਵੀ ਬਿਨਾ ਸਬੂਤ ਤੋਂ ਗੱਲਾਂ ਕਰਨ ਦਾ ਕੋਈ ਮਤਲਬ ਨਹੀਂ। ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੇਰੇ ਖ਼ਿਲਾਫ਼ ਰਚਣ ਦਾ ਖੁਲਾਸਾ ਹੋ ਚੁੱਕਾ ਹੈ ਤੇ ਹੁਣ ਹਾਈਕੋਰਟ ਤੇ ਸਰਕਾਰ ਨੂੰ ਕੇਸ ਦੀ ਸੀ.ਬੀ.ਆਈ. ਜਾਂਚ ਕਰਵਾਉਣੀ ਚਾਹੀਦੀ ਹੈ। ਉੱਧਰ ਕੇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੁਣ ਸਰਕਾਰ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਸਭ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਦੱਸਣਯੋਗ ਹੈ ਕਿ ਅੱਜ ਲੋਕ ਇਨਸਾਫ ਪਾਰਟੀ ਦੇ ਲੀਡਰ ਸਿਮਰਜੀਤ ਬੈਂਸ ਨੇ ਕਿਹਾ ਸੀ ਕਿ ਖਹਿਰਾ ਦੀ ਪਟੀਸ਼ਨ ਰੱਦ ਕਰਾਉਣ ਲਈ ਅਦਾਲਤ ਚ ਭ੍ਰਿਸ਼ਟਾਚਾਰ ਹੋਇਆ ਹੈ। ਇਸੇ ਸਬੰਧ ਵਿੱਚ ਉਹ ਗਵਰਨਰ ਤੇ ਮੁੱਖ ਜੱਜ ਨੂੰ ਵੀ ਮਿਲਣਗੇ।

ਟਾਪ ਹੈਡਲਾਈਨ

ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
ਸਰਕਾਰੀ ਕੰਮ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੇਵਾ ਕੇਂਦਰਾਂ 'ਚ ਹੜਤਾਲ ਦਾ ਐਲਾਨ, ਕਿਹਾ- ਤਨਖ਼ਾਹ ਨਾ ਮਿਲੀ ਤਾਂ ਕੰਮਕਾਜ ਠੱਪ...
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget