ਪੜਚੋਲ ਕਰੋ

ਪੰਜਾਬ 'ਚ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦੇ 70ਵੇਂ ਦਿਹਾੜੇ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਝੰਡਾ ਲਹਿਰਾਇਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਬਾਦਲ ਨੇ ਆਖਿਆ ਕਿ ਪੰਜਾਬੀਆਂ ਨੇ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਆਜ਼ਾਦੀ ਸੰਘਰਸ਼ ਵਿੱਚ 80ਫ਼ੀਸਦੀ ਤੋਂ ਜ਼ਿਆਦਾ ਯੋਗਦਾਨ ਦਿੱਤਾ। ਉਨ੍ਹਾਂ ਆਖਿਆ ਕਿ ਪੰਜਾਬੀ ਭਾਵੇਂ ਉੱਜੜ ਗਏ ਪਰ ਉਹਨਾਂ ਆਪਣੇ ਯੋਗਦਾਨ ਨਾਲ ਦੇਸ਼ ਨੂੰ ਆਜ਼ਾਦ ਕਰਵਾ ਲਿਆ।                 ਉਨ੍ਹਾਂ ਆਖਿਆ ਕਿ ਖੇਤੀਬਾੜੀ ਵਿੱਚ ਪੰਜਾਬ ਦੇ ਕਿਸਾਨਾਂ ਦਾ ਵੱਡਾ ਯੋਗਦਾਨ ਹੈ। ਖ਼ਾਸ ਤੌਰ ਉੱਤੇ ਹਰੀ ਕ੍ਰਾਂਤੀ ਵਿੱਚ ਪੰਜਾਬੀਆਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਕਿ ਅੰਨ ਦੇ ਨਾਲ ਪੰਜਾਬ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਰਪਲੱਸ ਸੂਬਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਕੈਂਸਰ ਦਾ ਮੁਫ਼ਤ ਇਲਾਜ ਦੇਸ ਦੇ ਕਿਸੇ ਵੀ ਸੂਬੇ ਵਿੱਚ ਨਹੀਂ ਹੈ। ਪਹਿਲਾਂ ਕੈਂਸਰ ਦੇ ਇਲਾਜ ਲਈ ਹੋਰ ਸੂਬਿਆਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਸੂਬੇ ਵਿੱਚ ਹੀ ਇਸ ਬਿਮਾਰੀ ਦਾ ਇਲਾਜ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਖਾਣਾ ਦਿੱਤਾ ਜਾ ਰਿਹਾ ਹੈ।       ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਕਿ ਕੁੱਝ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰਨੀਆਂ ਚਾਹੁੰਦੀਆਂ ਹਨ ਉਨ੍ਹਾਂ ਖ਼ਿਲਾਫ਼ ਸਭ ਨੂੰ ਡਟ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੂਬੇ ਹੋਰਨਾਂ ਥਾਵਾਂ ਉੱਤੇ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿੱਚ ਤਿਰੰਗਾ ਫਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget