ਪੜਚੋਲ ਕਰੋ

CM ਭਗਵੰਤ ਮਾਨ ਦਾ ਹਰਿਆਣਾ ਨੂੰ ਪਾਣੀ ਦੇਣ ਨੂੰ ਲੈਕੇ ਵੱਡਾ ਐਲਾਨ

Punjab News: ਆਮ ਆਦਮੀ ਪਾਰਟੀ ਵੱਲੋਂ ਬੀ. ਬੀ. ਐੱਮ. ਬੀ. ਖ਼ਿਲਾਫ਼ ਦੋ ਹਫ਼ਤਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ।

Punjab News: ਹਰਿਆਣਾ ਅਤੇ ਪੰਜਾਬ ਵਿਚਾਲੇ ਪਾਣੀ ਨੂੰ ਲੈਕੇ ਚੱਲ ਰਿਹਾ ਮਸਲਾ ਭੱਖਦਾ ਹੀ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਬੀ. ਬੀ. ਐੱਮ. ਬੀ. ਖ਼ਿਲਾਫ਼ ਦੋ ਹਫ਼ਤਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਹਰਜੋਤ ਸਿੰਘ ਬੈਂਸ ਸਮੇਤ ਹੋਰ ਵੀ ਕਈ ਆਗੂ ਨੰਗਲ ਡੈਮ 'ਤੇ ਪਹੁੰਚੇ।

ਉੱਥੇ ਹੀ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਨੂੰ ਬਣਦੇ ਅਧਿਕਾਰ ਮੁਤਾਬਕ ਅੱਜ ਤੋਂ ਇਕ ਵਜੇ ਤੋਂ 100 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਜਾਵੇਗਾ, ਜੋਕਿ ਅਗਲੀ 21 ਤਾਰੀਖ਼ ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਹਰਿਆਣਾ ਦਾ 15.6 ਲੱਖ ਕਿਊਸਿਕ ਪਾਣੀ ਬਣਦਾ ਹੈ ਜਦਕਿ ਉਹ 16.48 ਲੱਖ ਕਿਊਸਿਕ ਪਾਣੀ ਵਰਤ ਚੁੱਕਿਆ ਹੈ। ਹਰਿਆਣਾ ਆਪਣੇ ਕੋਟੇ ਤੋਂ ਵੱਧ ਪਾਣੀ ਇਸਤੇਮਾਲ ਕਰ ਚੁੱਕਿਆ ਹੈ, ਇਸ ਕਰਕੇ ਵਾਧੂ ਪਾਣੀ ਹੁਣ ਨਹੀਂ ਦਿੱਤਾ ਜਾਵੇਗਾ। ਪੰਜਾਬ ਕਦੇ ਵੀ ਹਰਿਆਣੇ ਦਾ ਬਣਦਾ ਅਧਿਕਾਰ ਨਹੀਂ ਖੋਹੇਗਾ ਅਤੇ ਅਗਲੀ ਤਾਰੀਖ਼ ਤੱਕ ਜਿੰਨਾ ਪਾਣੀ ਬਣਦਾ ਹੈ, ਉਹ ਹਰਿਆਣਾ ਨੂੰ ਦਿੱਤਾ ਜਾਵੇਗਾ।  

24 ਤਰੀਕ ਨੂੰ ਪ੍ਰਧਾਨ ਮੰਤਰੀ ਨਾਲ ਨੀਤੀ ਆਯੋਗ ਦੀ ਮੀਟਿੰਗ

ਸੀਐਮ ਮਾਨ ਨੇ ਕਿਹਾ ਕਿ 24 ਤਾਰੀਖ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੀਤੀ ਆਯੋਗ ਦੀ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਜਾਣਗੇ, ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਜਾਣਗੇ। ਜਿਸ ਵਿੱਚ ਉਹ ਪਾਣੀ ਦੇ ਮੁੱਦੇ 'ਤੇ ਆਪਣਾ ਪੱਖ ਰੱਖਣਗੇ ਅਤੇ ਪੂਨਰਗਠਨ ਲਈ ਕਹਿਣਗੇ।  

ਬੀਬੀਐਮਬੀ ਪੰਜਾਬ ਲਈ ਚਿੱਟਾ ਹਾਥੀ ਬਣ ਕੇ ਰਹਿ ਗਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ਼ ਨੂੰ ਅਨਾਜ ਸਾਡੇ ਤੋਂ ਚਾਹੀਦਾ ਹੈ ਅਤੇ ਸਾਨੂੰ ਪਾਣੀ ਵੀ ਚਾਹੀਦਾ ਹੈ। ਪਹਿਲੀ ਵਾਰ ਪੰਜਾਬ ਆਪਣਾ ਪਾਣੀ ਖ਼ੁਦ ਇਸਤੇਮਾਲ ਕਰ ਰਿਹਾ ਹੈ।  ਬੀ. ਬੀ. ਐੱਮ. ਬੀ. ਪੰਜਾਬ ਲਈ ਸਿਰਫ਼ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ। ਸੀਐਮ ਮਾਨ ਨੇ  ਕਿਹਾ ਕਿ ਸਾਡੀ ਹਰਿਆਣਾ ਨਾਲ ਕੋਈ ਦੁਸ਼ਮਣੀ ਥੋੜਾ ਹੈ, ਇਹ ਸਾਡਾ ਛੋਟਾ ਭਰਾ ਹੈ, ਇਨ੍ਹਾਂ ਨੇ ਰਾਜਨੀਤਿਕ ਤੌਰ 'ਤੇ ਸਾਡੇ ਨਾਲ ਪੰਗਾ ਲਿਆ ਹੈ। ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਵਿਚ 3 ਹਜ਼ਾਰ ਪੋਸਟਾਂ ਪੰਜਾਬ ਦੇ ਕੋਟੇ ਦੀਆਂ ਖਾਲ੍ਹੀ ਹਨ , ਜਿਸ ਨੂੰ ਪੂਰਾ ਕੀਤਾ ਜਾਵੇਗਾ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget