ਪੜਚੋਲ ਕਰੋ

ਸੀਐਮ ਭਗਵੰਤ ਮਾਨ ਦਾ ਦੇਸੀ ਅੰਦਾਜ਼...ਅਸੀਂ ਪਹਿਲਾਂ ਵਾਲਿਆਂ ਵਾਂਗ ਨਹੀਂ ਵੋਟਾਂ ਮੰਗ ਕੇ ਲੋਕਾਂ ਨੂੰ ਭੁੱਲ ਜਾਵਾਂਗੇ...ਥੋਡੇ ਵਰਗੇ ਹਾਂ ਐਵੇਂ ਹੀ ਰਹਾਂਗੇ...

Punjab News: ਮੁੱਖ ਮੰਤਰੀ ਭਗਵੰਤ ਮਾਨ ਦਾ ਦੇਸੀ ਅੰਦਾਜ਼ ਲੋਕਾਂ ਨੂੰ ਕਾਫੀ ਚੰਗਾ ਲੱਗਦਾ ਹੈ। ਸ਼ਨੀਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐਮ ਦੌਰਾਨ ਵੀ ਉਨ੍ਹਾਂ ਦਾ ਇਹੀ ਅੰਦਾਜ ਵੇਖਣ ਨੂੰ ਮਿਲਿਆ।

Punjab News: ਮੁੱਖ ਮੰਤਰੀ ਭਗਵੰਤ ਮਾਨ ਦਾ ਦੇਸੀ ਅੰਦਾਜ਼ ਲੋਕਾਂ ਨੂੰ ਕਾਫੀ ਚੰਗਾ ਲੱਗਦਾ ਹੈ। ਸ਼ਨੀਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐਮ ਦੌਰਾਨ ਵੀ ਉਨ੍ਹਾਂ ਦਾ ਇਹੀ ਅੰਦਾਜ ਵੇਖਣ ਨੂੰ ਮਿਲਿਆ। ਉਨ੍ਹਾਂ ਬੜੇ ਸਾਦੇ ਢੰਗ ਨਾਲ ਕਿਹਾ ਮੇਰੇ 'ਤੇ ਵਿਸ਼ਵਾਸ ਬਣਾਈ ਰੱਖਿਓ...ਪੰਜਾਬ ਦਾ ਇਕੱਲਾ-ਇਕੱਲਾ ਮਸਲਾ ਮੇਰੀਆਂ ਟਿਪਸ 'ਤੇ ਪਿਆ ਹੈ...ਸਾਰੇ ਮਸਲੇ ਮੈਨੂੰ ਯਾਦ ਨੇ, ਸਭ ਦਾ ਹੱਲ ਕਰਾਂਗੇ...ਅਸੀਂ ਪਹਿਲਾਂ ਵਾਲਿਆਂ ਵਾਂਗ ਨਹੀਂ ਕਿ ਵੋਟਾਂ ਮੰਗ ਕੇ ਲੋਕਾਂ ਨੂੰ ਭੁੱਲ ਜਾਵਾਂਗੇ...ਥੋਡੇ ਵਰਗੇ ਹਾਂ ਐਵੇਂ ਹੀ ਰਹਾਂਗੇ...।

ਦੱਸ ਦਈਏ ਕਿ ਮਾਪੇ ਅਧਿਆਪਕ ਮਿਲਣੀ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀਆਂ ਨੂੰ ਵੀ ਕੋਸਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵਿਰੋਧੀ ਇਸ ਕਾਰਨ ਤੈਸ਼ ’ਚ ਹਨ ਕਿ ਉਹ (ਭਗਵੰਤ ਮਾਨ) ਮੁੱਖ ਮੰਤਰੀ ਕਿਵੇਂ ਬਣ ਗਏ। ਵੱਡੇ ਬਾਦਲ ਦਾ ਨਾਮ ਲਏ ਬਿਨਾਂ ਉਨ੍ਹਾਂ ਤੰਜ ਕੱਸਿਆ, ‘ਲੈ ਸਾਢੇ ਨੌਂ ਦਹਾਕਿਆਂ ਦੇ ਹੋ ਕੇ ਵੀ ਲੋਕਾਂ ਤੋਂ ਸੇਵਾ ਦਾ ਮੌਕਾ ਮੰਗ ਰਹੇ ਹਨ, ਜਦਕਿ ਇਹ ਸੇਵਾ ਕਰਨ ਦਾ ਨਹੀਂ, ਸੇਵਾ ਕਰਵਾਉਣ ਦਾ ਵੇਲ਼ਾ ਹੈ।’ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕੋਸਿਆ। 

ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਕਰਵਾਈ ਪਲੇਠੀ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਪੰਜਾਬ ਭਰ ਦੇ 20 ਹਜ਼ਾਰ ਸਕੂਲਾਂ ਵਿੱਚ 10 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਇਸੇ ਕੜੀ ਵਜੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿੱਚ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਸਨ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਨਾਲ ਲੈ ਕੇ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ। 

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸੂਬੇ ਦੇ ਆਧੁਨਿਕ ਸਰਕਾਰੀ ਸਕੂਲ ਹਰ ਖੇਤਰ ਵਿੱਚ ਅਜਿਹੇ ਆਗੂ ਪੈਦਾ ਕਰਨਗੇ, ਜੋ ਦੇਸ਼ ਨੂੰ ਸਿਖਰ ’ਤੇ ਲੈ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਭਵਿੱਖ ਦੇ ਆਗੂ ਤੇ ਕੌਮੀ ਨਿਰਮਾਤਾ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲ ਪੰਜਾਬ ਦੀ ਸਫ਼ਲਤਾ ਦੀਆਂ ਕਹਾਣੀਆਂ ਆਪ ਬਿਆਨ ਕਰ ਰਹੇ ਹਨ। ਵਿਦਿਆਰਥੀਆਂ ਦਾ ਸੁਫਨਾ ਨੌਕਰਸ਼ਾਹ, ਡਾਕਟਰ, ਇੰਜਨੀਅਰ ਤੇ ਹੋਰ ਕਿੱਤਿਆਂ ਵਿੱਚ ਸਫ਼ਲ ਹੋਣ ਦਾ ਹੈ। ਸਰਕਾਰ ਇਨ੍ਹਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ। 

ਉਨ੍ਹਾਂ ਦੀ ਸਰਕਾਰ ਯੂਨਿਟ ਸਥਾਪਤ ਕਰਨ ਲਈ ਕਈ ਉਦਯੋਗਿਕ ਕਾਰੋਬਾਰੀਆਂ ਨਾਲ ਰਾਬਤਾ ਕਰ ਰਹੀ ਹੈ। ਇਹ ਵਿਦਿਆਰਥੀ ਸਥਾਪਤ ਹੋਣ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਚਲਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੀਟੀਐਮ ਨਾਲ ਮਾਪਿਆਂ ਨੂੰ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲੱਗਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
Embed widget