ਪੜਚੋਲ ਕਰੋ

CM Bhagwant Maan: ਸੀਐਮ ਮਾਨ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ

Patiala News : ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ

Patiala News : ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ ਕੀਤੀ ਗਈ।ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਥੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਉੱਦਮੀ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਆਪਣਾ ਉੱਦਮ ਸ਼ੁਰੂ ਕਰਨ ਦੇ ਇਛੁੱਕ ਵਿਅਕਤੀ ਰਜਿਸਟ੍ਰੇਸ਼ਨ ਵਾਸਤੇ https://tinyurl.com/4w3ae3kb ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਚਾਰ ਸ਼੍ਰੇਣੀਆਂ ਭਾਵ ਵਿਦਿਆਰਥੀ/ਨੌਜਵਾਨ ਉੱਦਮੀ, ਮਹਿਲਾ ਉੱਦਮੀ, ਪੀ.ਡਬਲਿਊ.ਡੀ. ਇੰਟਰਪ੍ਰੀਊਨਰਜ਼ ਅਤੇ ਓਪਨ ਕੈਟਾਗਰੀ ਇੰਟਰਪ੍ਰੀਊਨਰਜ਼ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਚੈਲੇਂਜ ਦੇ ਜੇਤੂ ਬਿਨੈਕਾਰਾਂ ਨੂੰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਮਦਦ ਦੇ ਨਾਲ-ਨਾਲ ਹਰ ਵਰਗ ਦੇ ਜੇਤੂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪਟਿਆਲਾ ਦੀ ਮੱਦਦ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਯੋਜਨਾ ਉਭਰਦੇ ਉੱਦਮੀਆਂ ਨੂੰ ਪਲੇਟਫਾਰਮ ਪ੍ਰਦਾਨ ਕਰਕੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਵਧੇਰੇ ਮਦਦਗਾਰ ਸਾਬਿਤ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਫਿਊਚਰ ਟਾਈਕੂਨ ਸਟਾਰਟ ਅੱਪ ਚੈਲੇਂਜ ਪ੍ਰੋਗਰਾਮ ਦਾ ਪਹਿਲਾ ਐਡੀਸ਼ਨ ਸਾਲ 2022 ਵਿੱਚ ਹੋਇਆ ਸੀ, ਜਿਸਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰੋਗਰਾਮ ਵਿੱਚ ਲਗਭਗ 418 ਲੋਕਾਂ ਨੇ ਹਿੱਸਾ ਲਿਆ ਸੀ ਅਤੇ ਕਾਰੋਬਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਚਾਰ ਸ਼੍ਰੇਣੀਆਂ ਵਿੱਚੋਂ ਚਾਰ ਜੇਤੂਆਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਜ਼ਰੂਰੀ ਸਹਾਇਤਾ ਦੇ ਨਾਲ ਵਿੱਤੀ ਸਹਾਇਤਾ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget