ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਨਹੀਂ ਤਾਂ ਹੋਏਗਾ ਬਹੁਤ ਮਾੜਾ ਹਸ਼ਰ: ਸੁਖਬੀਰ ਬਾਦਲ

Punjab News: ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ...

Punjab News: ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸੀਐਮ ਮਾਨ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਇਹ ਸਭ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਟਿੱਪਣੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।

https://www.facebook.com/plugins/post.php?href=https%3A%2F%2Fwww.facebook.com%2FSukhbirSinghBadal%2Fposts%2Fpfbid0pwPvcU4FxX9xmkQy99fNCPZmfYZPqMR4wERF1KbNbkD4YpG17fGKj8nkG6QKqBtZl&show_text=true&width=500

ਉਨ੍ਹਾਂ ਕਿਹਾ ਕਿ ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲੈਣ। ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਇਸ ਦਾ ਹਸ਼ਰ ਉਹ ਹੀ ਹੋਵੇਗਾ, ਜੋ ਸਿੱਖ ਇਤਿਹਾਸ ’ਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਤੇ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਮੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ।

ਇਹ ਵੀ ਪੜ੍ਹੋ: Inspiring News: 960 ਵਾਰ ਕੋਸ਼ਿਸ਼ ਕਰਨ ਤੋਂ ਬਾਅਦ ਔਰਤ ਨੇ ਪਾਸ ਕੀਤਾ ਡਰਾਈਵਿੰਗ ਟੈਸਟ, ਯੂਜ਼ਰਸ ਨੂੰ ਪ੍ਰੇਰਿਤ ਕਰਨ ਵਾਲੀ ਕਹਾਣੀ

ਸੀਐਮ ਭਗਵੰਤ ਮਾਨ ਨੇ ਕੀ ਕਿਹਾ?- ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’

ਇਹ ਵੀ ਪੜ੍ਹੋ: Karnataka Assembly Election: ਕਰਨਾਟਕ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, EC ਸਵੇਰੇ 11:30 ਵਜੇ ਕਰੇਗੀ ਪ੍ਰੈਸ ਕਾਨਫਰੰਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

CM ਮਾਨ ਨੇ ਲੋਕਾਂ ਨੂੰ ਗੱਲਾਂ ਨਾਲ ਕਿਵੇਂ ਜਿੱਤਿਆ?Salman Khan ਨੂੰ ਧਮਕੀ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰRavneet Bittu ਨੂੰ Raja Warring 'ਤੇ ਕਿਉ ਆਇਆ ਗੁੱਸਾ? Abp sanjhaਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget