ਪੜਚੋਲ ਕਰੋ

CM Bhagwant Maan: ‘ਖੇਡਾਂ ਵਤਨ ਪੰਜਾਬ ਦੀਆਂ’ 'ਚ 35 ਖੇਡਾਂ ਲਈ 8 ਉਮਰ ਵਰਗਾਂ ਮੁਕਾਬਲੇ, 29 ਅਗਸਤ ਨੂੰ ਸੀਐਮ ਭਗਵੰਤ ਮਾਨ ਕਰਨਗੇ ਉਦਘਾਟਨ

Punjab News: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ

Punjab News: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ। ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਨੂੰ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ।

‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ। ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ।

ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ।

ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ, ਜ਼ਿਲ੍ਹਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਤੇ ਸੂਬਾ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਹੋਣਗੇ। ਛੋਟੇ ਉਮਰ ਵਰਗਾਂ ਦੇ ਬਲਾਕ ਮੁਕਾਬਲੇ ਅਗਲੀਆਂ ਤਰੀਕਾਂ ਵਿੱਚ ਹੋਣਗੇ ਤੇ ਜ਼ਿਲ੍ਹਾ ਮੁਕਾਬਲੇ ਅਖਰੀਲੀਆਂ ਤਰੀਕਾਂ ਵਿੱਚ ਹੋਣਗੇ ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋਵੇ ਤੇ ਪ੍ਰੀਖਿਆ ਦੀ ਤਿਆਰੀ ਕਰ ਸਕਣ। ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਉਦਘਾਟਨ ਕਰਨਗੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਹੀ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਖੇਡਾਂ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਦਰਮਿਆਨ ਸਮੇਂ ਦੌਰਾਨ ਪ੍ਰੀਖਿਆਵਾਂ ਲਈਆਂ ਜਾਣਗੀਆਂ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਫਿਜੀਕਲ ਐਜੂਕੇਸ਼ਨ) ਸੁਨੀਲ ਕੁਮਾਰ ਤੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget