ਪੜਚੋਲ ਕਰੋ

Ram Rahim Parole: ਰਾਮ ਰਹੀਮ ਦੀ ਫਰਲੋ 'ਤੇ ਸੀਐਮ ਭਗਵੰਤ ਮਾਨ ਚੁੱਪ, ਕਾਂਗਰਸ ਨੇ ਚੁੱਕੇ ਸਵਾਲ, ਕਿਹਾ ਵੋਟ ਲਈ ਸਿੱਖਾਂ ਦੀਆਂ ਭਾਵਨਾਵਾਂ ਨਾ ਭੜਕਾਓ

Ram Rahim Parole: ਰਾਮ ਰਹੀਮ ਨੂੰ ਹਰਿਆਣਾ ਚੋਣਾਂ ਤੋਂ ਪਹਿਲਾਂ ਫਿਰ ਜੇਲ੍ਹ ਤੋਂ 21 ਦਿਨਾਂ ਦੀ ਛੁੱਟੀ ਮਿਲ ਗਈ ਹੈ।  ਹਰਿਆਣਾ ਸਰਕਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ।

Ram Rahim Parole:  ਰਾਮ ਰਹੀਮ ਨੂੰ ਹਰਿਆਣਾ ਚੋਣਾਂ ਤੋਂ ਪਹਿਲਾਂ ਫਿਰ ਜੇਲ੍ਹ ਤੋਂ 21 ਦਿਨਾਂ ਦੀ ਛੁੱਟੀ ਮਿਲ ਗਈ ਹੈ।  ਹਰਿਆਣਾ ਸਰਕਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਗੁਰਦਾਸਪੁਰ  ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਸਿਰਸਾ ਮੁੱਖੀ ਰਾਮ ਰਹਿਮ ਨੂੰ ਦੁਬਾਰਾ ਦਿੱਤੀ ਪੈਰੋਲ ‘ਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ ਰਾਮ ਰਹਿਮ ਨੂੰ ਵਾਰ-ਵਾਰ ਫਰਲੋ ਦੇ ਕੇ ਸਿੱਖਾਂ ਦੀ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਰਾਮ ਰਹੀਮ ਨੂੰ ਹੁਣ ਤੱਕ ਕੁੱਲ 11 ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਭਗਵੰਤ ਮਾਨ ਸਰਕਾਰ ਇਸ ਮੁੱਦੇ ‘ਤੇ ਬੋਲ ਕਿਉਂ ਨਹੀਂ ਰਹੀ? ਬਾਰ ਬਾਰ ਪੈਰੋਲ ਮਿਲਣ ਕਰਕੇ ਸਿੱਖ ਪੰਥ ਅਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸਰਕਾਰ ਸਿਆਸੀ ਲਾਭ ਤੋਂ ਉੱਪਰ ਉੱਠਕੇ ਇਸ ਗੰਭੀਰ ਮੁੱਦੇ ਉੱਤੇ ਕਾਰਵਾਈ ਕਰੇ।  ਹਰਿਆਣਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਫਰਲੋ ਦੇਣਾ ਵੱਡੇ ਸਵਾਲ ਖੜੇ ਕਰ ਰਿਹਾ ਹੈ। ਰਾਮ ਰਹੀਮ ਨੂੰ ਹੁਣ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ।

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋ ਗਿਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ 'ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਧਿਆਨ ਨਾਲ ਸੋਚ ਕੇ ਹੀ ਫਰਲੋ ਜਾਂ ਪੈਰੋਲ ਦੇਵੇ। ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਵਿੱਚ ਸਮਰੱਥ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget