ਪੜਚੋਲ ਕਰੋ
SYL ਮੁੱਦੇ 'ਤੇ ਦੋਵੇਂ ਸੂਬੇ ਗੱਲਬਾਤ ਲਈ ਤਿਆਰ, 9 ਤਰੀਕ ਨੂੰ ਹੋਵੇਗੀ ਖਾਸ ਬੈਠਕ, ਹੋ ਸਕਦਾ ਵੱਡਾ ਫੈਸਲਾ
Punjab News: ਪੰਜਾਬ ਅਤੇ ਹਰਿਆਣਾ SYL ਦੇ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋਇਆ ਹੈ। ਦੋਵੇਂ ਸੂਬੇ ਇਸ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋ ਗਏ ਹਨ।

punjab and haryana
Source : other
Punjab News: ਪੰਜਾਬ ਅਤੇ ਹਰਿਆਣਾ SYL ਦੇ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋਇਆ ਹੈ। ਦੋਵੇਂ ਸੂਬੇ ਇਸ ਮੁੱਦੇ ‘ਤੇ ਇੱਕ ਵਾਰ ਗੱਲ ਕਰਨ ਨੂੰ ਤਿਆਰ ਹੋ ਗਏ ਹਨ। ਕੇਂਦਰ ਸਰਕਾਰ ਵਲੋਂ ਸੱਦਾ ਦੇਣ ਤੋਂ ਬਾਅਦ ਦਿੱਲੀ ਵਿੱਚ ਨਹਿਰ ਦੇ ਨਿਰਮਾਣ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖਮੰਤਰੀਆਂ ਦੇ ਵਿਚਾਲੇ ਮੀਟਿੰਗ ਹੋਵੇਗੀ।
ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਸੀਐਮ ਭਗਵੰਤ ਮਾਨ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਟੇਲ ਵੀ ਮੌਜੂਦ ਰਹਿਣਗੇ। ਇਸ ਬੈਠਕ ਵਿੱਚ ਦੋਵੇਂ ਸੂਬੇ ਆਪਣਾ-ਆਪਣਾ ਪੱਖ ਰੱਖਣ ਦੀ ਤਿਆਰੀ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਸਬੰਧਤ ਦਸਤਾਵੇਜ਼ ਅਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















