ਪੜਚੋਲ ਕਰੋ

‘ਟੈੱਟ’ ਪੇਪਰ 'ਚ ਕੁਤਾਹੀ ਬਾਰੇ ਪੰਜਾਬ ਸਰਕਾਰ ਲਵੇਗੀ ਸਖ਼ਤ ਐਕਸ਼ਨ, ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ

ਜੀ-20 ਸੰਮੇਲਨ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਟੈੱਟ’ ਦੀ ਪ੍ਰੀਖਿਆ ਵਿੱਚ ਹੋਈ ਕੁਤਾਹੀ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ ਸਗੋਂ ਇਸ ਵਿੱਚ ਉੱਤਰਾਂ ਨੂੰ ਗੂੜ੍ਹਾ ਕਰ ਦਿੱਤਾ ਗਿਆ ਹੈ। ਇਹ ਨਕਲ ਮਾਫੀਆ ਦਾ ਨਵਾਂ ਢੰਗ ਤਰੀਕਾ ਹੈ। ਸੀਐਮ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣੇ ਪ੍ਰਸ਼ਨ ਪੱਤਰ ਤਿਆਰ ਕਰਨ ਵਾਲੇ ਅਮਲੇ ਤੇ ਹੋਰਨਾਂ ਨੂੰ ਵਧੇਰੇ ਸਿੱਖਿਅਤ ਕਰੇਗੀ। 

ਜੀ-20 ਸੰਮੇਲਨ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਵਿੱਚ ਸਿੱਖਿਆ ਦੇ ਖੇਤਰ ਵਿਚ ਜੋ ਚੰਗੇ ਸੁਝਾਅ ਉੱਭਰ ਕੇ ਸਾਹਮਣੇ ਆਉਣਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਅਪਣਾਉਣ ਦਾ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖਾਲਸਾ ਕਾਲਜ ਵਿੱਚ ਜੀ-20 ਐਜੂਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੀ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। 

ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
Amritsar News: ਸੀਐਮ ਭਗਵੰਤ ਮਾਨ ਪਹਿਲੀ ਵਾਰ ਧੀ ਨਿਆਮਤ ਨੂੰ ਲੈ ਕੇ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ
Amritsar News: ਸੀਐਮ ਭਗਵੰਤ ਮਾਨ ਪਹਿਲੀ ਵਾਰ ਧੀ ਨਿਆਮਤ ਨੂੰ ਲੈ ਕੇ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ
Advertisement
for smartphones
and tablets

ਵੀਡੀਓਜ਼

CM Mann at Amritsar | ਧੀ ਨਿਆਮਤ ਨਾਲ ਹਰਿਮੰਦਰ ਸਾਹਿਬ ਪਹੁੰਚੇ CM ਮਾਨCM Mann slams Sunny Deol| 'ਫਿਲਮਾਂ 'ਚ ਨਲਕੇ ਪੱਟਦਾ ਫਿਰਦਾ,ਇੱਥੇ ਲਵਾਇਆ ਹੈ ਨਹੀਂ ਕੋਈ'CM Mann takes dig at Sukhbir badal| 'ਸੁਖਬੀਰ ਬਾਦਲ ਹੁਣਾਂ ਨੂੰ ਕੀ ਪਤਾ ਫਸਲਾਂ ਕੀ ਹੁੰਦੀਆਂ'Amritsar Lok Sabha election| 'ਇਹ ਰਾਸ਼ਟਰਪਤੀ ਬਣੇਗਾ ਪੁਤਿਨ ਵਾਂਗ, ਫਿਰ ਵੋਟਾਂ ਨਹੀਂ ਪੈਂਦੀਆਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
Amritsar News: ਸੀਐਮ ਭਗਵੰਤ ਮਾਨ ਪਹਿਲੀ ਵਾਰ ਧੀ ਨਿਆਮਤ ਨੂੰ ਲੈ ਕੇ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ
Amritsar News: ਸੀਐਮ ਭਗਵੰਤ ਮਾਨ ਪਹਿਲੀ ਵਾਰ ਧੀ ਨਿਆਮਤ ਨੂੰ ਲੈ ਕੇ ਪਹੁੰਚੇ ਸ਼੍ਰੀ ਹਰਿਮੰਦਰ ਸਾਹਿਬ
Jasbir Jassi: ਜਸਬੀਰ ਜੱਸੀ ਨੇ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਬੋਲਿਆ ਹੱਲਾ, ਹੁਣ ਚੁੱਕਿਆ ਇਹ ਮੁੱਦਾ
Jasbir Jassi: ਜਸਬੀਰ ਜੱਸੀ ਨੇ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਬੋਲਿਆ ਹੱਲਾ, ਹੁਣ ਚੁੱਕਿਆ ਇਹ ਮੁੱਦਾ
Chandigarh News: ਚੰਡੀਗੜ੍ਹ ਦੇ ਲੋਕਾਂ ਨੂੰ ਮਿਲੇਗੀ ਵੱਡਾ ਰਾਹਤ! ਪਾਰਕਿੰਗ ਫੀਸ ਲਈ ਨਹੀਂ ਦੇਣਾ ਪਵੇਗਾ ਕੈਸ਼
Chandigarh News: ਚੰਡੀਗੜ੍ਹ ਦੇ ਲੋਕਾਂ ਨੂੰ ਮਿਲੇਗੀ ਵੱਡਾ ਰਾਹਤ! ਪਾਰਕਿੰਗ ਫੀਸ ਲਈ ਨਹੀਂ ਦੇਣਾ ਪਵੇਗਾ ਕੈਸ਼
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ!  ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
Ludhiana News: ਹੁਣ ਰਵਨੀਤ ਬਿੱਟੂ ਲਈ ਵੱਡੀ ਚੁਣੌਤੀ! ਕਾਂਗਰਸ ਖੇਡ ਸਕਦੀ ਨਵਾਂ ਦਾਅ, ਭਰਾ ਸਾਹਮਣੇ ਭਰਾ?
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
'ਰੰਗਲਾ ਪੰਜਾਬ' ਦਾ ਸੁਫਨਾ ਵਿਖਾ ਕੀਤਾ ਬੇੜਾ ਗਰਕ, 2 ਸਾਲਾਂ 'ਚ ਚਾੜ੍ਹਤਾ 60000 ਕਰੋੜ ਦਾ ਨਵਾਂ ਕਰਜ਼ਾ: ਸੁਖਪਾਲ ਖਹਿਰਾ
Embed widget