SGPC Election: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਵੱਜਿਆ ਬਿਗੁਲ! ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ, ਅੱਗੋਂ SGPC ਨੇ ਦਿੱਤਾ ਇਹ ਜਵਾਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੋਣ ਦੀ ਉਮੀਦ ਬੱਝੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ...
SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੋਣ ਦੀ ਉਮੀਦ ਬੱਝੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ....ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।
ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) October 4, 2023
ਮੁੱਖ ਮੰਤਰੀ ਜੀ, ਤੁਸੀਂ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ ਐਲਾਨ ਦੀ ਥਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਪ੍ਰਸ਼ਾਸਨ ਨੂੰ ਪਾਲਣ ਕਰਨ ਦਿਓ।...ਮੈਂ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਚੋਣਾਂ ਦਾ ਸਵਾਗਤ ਕਰਦਾ ਹਾਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।
— Harjinder Singh Dhami (@SGPCPresident) October 4, 2023
ਮੁੱਖ ਮੰਤਰੀ ਜੀ, ਤੁਸੀਂ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ