ਪੜਚੋਲ ਕਰੋ

ਸੀਐਮ ਭਗਵੰਤ ਮਾਨ ਵੱਲੋਂ ਵੇਟ ਲਿਫਟਰ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਸਰਕਾਰ ਨੇ ਲੁਧਿਆਣੇ ਦੇ ਵਿਕਾਸ ਠਾਕੁਰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੁਧਿਆਣੇ ਦੇ ਵਿਕਾਸ ਠਾਕੁਰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ 50 ਲੱਖ ਇਨਾਮ ਵਜੋਂ ਦਿੱਤੇ ਜਾਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਉਹਨਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ। ਇਸ ਮਗਰੋਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਇਸ ਖਿਡਾਰੀ ਨੂੰ ਪੰਜਾਬ ਦਾ ਨਾਮ ਰੌਸ਼ਨ ਕਰ 'ਤੇ ਵਧਾਈ ਦਿੱਤੀ। 
 
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346kg ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ…ਬਹੁਤ-ਬਹੁਤ ਵਧਾਈਆਂ… ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼ ਚੱਕਦੇ ਇੰਡੀਆ…!"
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget