ਪੜਚੋਲ ਕਰੋ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ CM ਭਗਵੰਤ ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦੇਵਾਂਗੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ,ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ

ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ,ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...
 
ਅੱਜ ਪੂਰੇ ਦੇਸ਼ ਵਿੱਚ ਸ਼ਹੀਦੇ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ਸਮੇਤ ਦੇਸ਼ ਭਰ 'ਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ CM ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
 
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਹੋਇਆ ਸੀ। ਜਿਥੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਟਵੀਟ ਕਰਦਿਆਂ ਕਿਹਾ ਸੀ ਕਿ ਪੂਰਾ ਪੰਜਾਬ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ।  
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget