ਪੜਚੋਲ ਕਰੋ

Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ

CM Bhagwant Mann: ਪਲਾਟਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਦੀ ਖਬਰ ਹੈ। ਰਜਿਸਟਰੀ ਕਰਵਾਉਣ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

CM Bhagwant Mann: ਪਲਾਟਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਦੀ ਖਬਰ ਹੈ। ਰਜਿਸਟਰੀ ਕਰਵਾਉਣ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਕੰਮ ਕਰਨ ਲਈ ਕੋਈ ਵੀ ਅਫ਼ਸਰ ਜਾਂ ਤਹਿਸੀਲਦਾਰ ਤੁਹਾਡੇ ਤੋਂ ਪੈਸੇ ਮੰਗੇ ਤਾਂ ਉਸ ਦੀ ਵੀਡੀਓ ਬਣਾ ਕੇ ਸਾਨੂੰ ਭੇਜੋ। ਤੁਰੰਤ ਪ੍ਰਭਾਵ ਦੇ ਨਾਲ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਦੀ ਰਜਿਸਟਰੀ ਕਰਵਾਉਣ ਵੇਲੇ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਾਅਦਾ ਪੂਰਾ ਕੀਤਾ ਹੈ। ਇਸ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਗੈਰ ਐਨਓਸੀ ਰਾਹੀਂ ਕੀਤੀ ਜਾਵੇਗੀ। ਇਸ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਸੀ। ਇਸ ਸਬੰਧੀ ਬਣਾਈ ਗਈ ਤਜਵੀਜ਼ ਅਨੁਸਾਰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਸੋਧ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ਦਰਅਸਲ ਮੌਜੂਦਾ ਸਮੇਂ ਵਿੱਚ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ ਪਲਾਟਾਂ ਦੀ ਰਜਿਸਟਰੀ ਲਈ ਐਨਓਸੀ ਲਾਜ਼ਮੀ ਹੈ। ਇਸ ਲਈ ਮਾਰਚ 2018 ਤੋਂ ਪਹਿਲਾਂ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ ਤੇ ਗਲਾਡਾ ਵੱਲੋਂ ਗੂਗਲ ਇਮੇਜ ਦੀ ਸ਼ਰਤ ਵੀ ਲਾਈ ਗਈ ਹੈ ਪਰ ਜਿਨ੍ਹਾਂ ਕੋਲ 2018 ਤੋਂ ਪਹਿਲਾਂ ਜਾਇਦਾਦ ਦੀ ਵਿਕਰੀ-ਖਰੀਦ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਜਾਂ ਗੂਗਲ ਇਮੇਜ ਰਾਹੀਂ ਕਲੋਨੀ ਵਿਕਸਿਤ ਹੋਣ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ, ਉਨ੍ਹਾਂ ਲੋਕਾਂ ਦੇ ਪਲਾਟਾਂ ਦੀ ਰਜਿਸਟਰੀ ਐਨਓਸੀ ਬਿਨਾਂ ਨਹੀਂ ਹੋ ਰਹੀ।

ਇਹ ਵੀ ਪੜ੍ਹੋ: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ

ਇਸ ਕਾਰਨ ਜਾਇਦਾਦ ਦੀ ਖਰੀਦ-ਵੇਚ ਨਾ ਹੋਣ ਕਾਰਨ ਰੀਅਲ ਅਸਟੇਟ ਸੈਕਟਰ ਪ੍ਰਭਾਵਿਤ ਹੋ ਰਿਹਾ ਹੈ ਤੇ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ

CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

ABP Premium

ਵੀਡੀਓਜ਼

ਪਿਤਾ ਦੇ ਜਾਣ 'ਤੇ ਗੁਰਦਾਸ ਮਾਨ ਨੇ ਲਿਖਿਆ ਗੀਤ , ਤੁਹਾਨੂੰ ਵੀ ਕਰੇਗਾ ਭਾਵੁਕBigg Boss ਦਾ ਬਦਲਿਆ Game ਇਸ ਬਾਰ ਸ਼ੋਅ ਚ ਹੋਏਗਾ ਵੱਡਾ ਬਦਲਾਅ  .....ਸ਼ਹਿਨਾਜ਼ ਦੇ ਨਵੇਂ ਫੋਟੋਸ਼ੂਟ ਨੇ ਕਰਵਾਈ ਅੱਤ , ਤੁਸੀਂ ਵੀ ਵੇਖੋਆਹ ਕੌਣ !! ਦਿਲਜੀਤ ਦੇ ਸ਼ੋਅ ਚ ਵੜਿਆ ਅੰਗਰੇਜ਼ੀ ਗਾਇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ
Punjab Breaking News Live 24 September 2024 : ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਨਗਰ ਨਿਗਮਾਂ ਤੇ ਕੌਂਸਲਾਂ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

WhatsApp: ਕੋਈ ਹੋਰ ਵਰਤ ਰਿਹਾ ਤੁਹਾਡਾ WhatsApp ਅਕਾਊਂਟ? ਤੁਰੰਤ ਇਸ ਟ੍ਰਿਕ ਨਾਲ ਕਰੋ ਚੈੱਕ

ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇੰਨੀ ਤਰੀਕ ਤੋਂ ਪਵੇਗਾ ਮੀਂਹ

BSNL ਨੇ ਪੇਸ਼ ਕੀਤਾ ਸਸਤਾ ਰੀਚਾਰਜ ਪਲਾਨ, ਅਨਲਿਮਟਡ ਕਾਲਿੰਗ, 52 ਦਿਨਾਂ ਦੀ ਵੈਲੀਡਿਟੀ, ਕੀਮਤ ਜਾਣ ਕੇ ਰਹਿ ਜਾਵੋਗੇ ਦੰਗ

Embed widget