ਪੜਚੋਲ ਕਰੋ

Punjab News: ਪੰਜਾਬ 'ਚ ਨਿਵੇਸ਼ ਲਈ ਮੁੰਬਈ ਪਹੁੰਚੇ ਸੀਐਮ ਭਗਵੰਤ ਮਾਨ, ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੀਟਿੰਗ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ।

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਫਿਲਮ ਸਿਟੀ ਪ੍ਰਾਜੈਕਟ ਸਮੇਤ ਕੁਝ ਵੱਡੇ ਪ੍ਰਾਜੈਕਟ ਹਨ। ਇਨ੍ਹਾਂ 'ਤੇ ਮੀਟਿੰਗ 'ਚ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਵੀ ਮਿਲਿਆ ਹੈ। 

ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ 

ਉਨ੍ਹਾਂ ਨੇ ਕਿਹਾ ਕਿ ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਹੁਸ਼ਿਆਰਪੁਰ ਤੇ ਪਠਾਨਕੋਟ ਵਿੱਚ ਕਈ ਵੱਡੀਆਂ ਨਾਮਵਰ ਹੋਟਲ ਚੇਨਾਂ ਨੇ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਨੀਤੀ ਵਿੱਚ ਸੋਧ ਕੀਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਮੁੱਖ ਮੰਤਰੀ ਨੇ ਸਾਲ 2022 ਵਿੱਚ ਜਰਮਨੀ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਕਈ ਕੰਪਨੀਆਂ ਨੇ ਨਿਵੇਸ਼ ਵਿੱਚ ਦਿਲਚਸਪੀ ਦਿਖਾਈ ਸੀ। ਰਾਜਪੁਰਾ ਸਮੇਤ ਕਈ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਟਾਟਾ ਲੁਧਿਆਣਾ ਵਿੱਚ ਆਪਣਾ ਪਲਾਂਟ ਲਗਾ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget