ਪੜਚੋਲ ਕਰੋ

CM ਭਗਵੰਤ ਮਾਨ ਨੇ ਸੱਦੀ ਅੱਜ ਵਿਧਾਇਕਾਂ ਦੀ ਮੀਟਿੰਗ, ਰਾਜਪਾਲ ਨੇ ਵਾਪਸ ਲੈ ਲਈ ਸੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਵੀਰਵਾਰ ਨੂੰ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ।  ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ। ਭਾਜਪਾ 'ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ। 

ਰਾਜਪਾਲ ਨੇ ਆਪਣੇ ਆਦੇਸ਼ ਵਿੱਚ ਕੀ ਕਿਹਾ

ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਸੀ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ 'ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਰਾਜਪਾਲ ਨੇ ਇਹ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਆਪਣੇ ਪੱਤਰ ਵਿੱਚ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਿਆ ਸੀ।

ਰਾਜਪਾਲ ਦੇ ਫੈਸਲੇ 'ਤੇ ਮੁੱਖ ਮੰਤਰੀ ਮਾਨ ਨੇ ਕੀ ਕਿਹਾ

ਭਗਵੰਤ ਮਾਨ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਦੇ ਫੈਸਲੇ ਨੂੰ ਵਾਪਸ ਲੈਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਨੇ ਟਵਿਟਰ 'ਤੇ ਲਿਖਿਆ, ''ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ...ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਵੱਲੋਂ ਚੁਣੇ ਹੋਏ ਜਨਤਕ ਨੁਮਾਇੰਦੇ ਚਲਾਉਣਗੇ ਜਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਇੱਕ ਵਿਅਕਤੀ... ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਆਪਰੇਸ਼ਨ ਲੋਟਸ... ਜਨਤਾ ਦੇਖ ਰਹੀ ਹੈ।"

ਦਿੱਲੀ ਵਿੱਚ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਵੀ ਵਿਸ਼ੇਸ਼ ਇਜਲਾਸ ਬੁਲਾ ਕੇ ਵਿਸ਼ਵਾਸ ਮਤ ਹਾਸਿਲ ਕੀਤਾ ਸੀ। 'ਆਪ' ਭਾਜਪਾ 'ਤੇ ਆਪਣੀਆਂ ਸਰਕਾਰਾਂ ਨੂੰ ਅਸਥਿਰ ਕਰਨ ਅਤੇ ਵਿਧਾਇਕਾਂ ਦੀ  ਖਰੀਦ ਫ਼ਰੋਖ਼ਤ ਦਾ ਆਰੋਪ ਲਗਾ ਰਹੀ ਹੈ। ਇਸ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸੇ ਤਰਜ਼ 'ਤੇ ਭਗਵੰਤ ਮਾਨ ਸਰਕਾਰ ਨੇ ਵੀ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024

ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਤਾਮਿਲਨਾਡੂ ਦੇ ਨਿੱਜੀ ਹਸਪਤਾਲ 'ਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਨ 7 ਦੀ ਮੌਤ, ਕਈ ਜ਼ਖਮੀ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Embed widget