ਪੜਚੋਲ ਕਰੋ

CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ

Punjab News : ਪੰਜਾਬ ਵਿੱਚ ਬੋਰਡ ਪ੍ਰੀਖਿਆਵਾਂ ਵਿੱਚ ਇੱਕੋ ਜਿਹੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਰੈਂਕਿੰਗ ਜਨਮ ਮਿਤੀ ਦੇ ਆਧਾਰ 'ਤੇ ਨਹੀਂ ਕੀਤੀ ਜਾਵੇਗੀ। ਬਰਾਬਰ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇੱਕੋ ਦਰਜਾ ਦਿੱਤਾ ਜਾਵੇਗਾ

Punjab News : ਪੰਜਾਬ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਵਿੱਚ ਇੱਕੋ ਜਿਹੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਰੈਂਕਿੰਗ ਜਨਮ ਮਿਤੀ (Date of Birth) ਦੇ ਆਧਾਰ 'ਤੇ ਨਹੀਂ ਕੀਤੀ ਜਾਵੇਗੀ। ਬਰਾਬਰ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇੱਕੋ ਦਰਜਾ ਦਿੱਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਰਡ ਕਲਾਸਾਂ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਲਿਆ।

ਵਿਦਿਆਰਥਣ ਨੇ ਚੁੱਕਿਆ ਮੁੱਦਾ

  ਸਵਾਲ-ਜਵਾਬ ਸੈਸ਼ਨ ਦੌਰਾਨ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਨੇ ਦੱਸਿਆ ਕਿ ਉਸਦੇ ਜ਼ਿਲ੍ਹੇ ਵਿੱਚ ਅੱਠਵੀਂ ਜਮਾਤ ਦੀਆਂ ਤਿੰਨ ਲੜਕੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਸਨ ਪਰ ਜਨਮ ਮਿਤੀ ਦੇ ਆਧਾਰ 'ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦਿੱਤਾ ਗਿਆ। ਇਸ ਕਾਰਨ ਸਿਰਫ਼ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਹੀ ਮੁੱਖ ਮੰਤਰੀ ਵੱਲੋਂ ਸਨਮਾਨਿਤ ਹੋਣ ਦਾ ਮੌਕਾ ਮਿਲਿਆ।

"ਸਿਸਟਮ ਗਲਤ ਹੈ" — ਵਿਦਿਆਰਥਣ

ਵਿਦਿਆਰਥਣ ਨੇ ਕਿਹਾ ਕਿ ਸਾਰੇ ਬੱਚਿਆਂ ਕੋਲ ਇੱਕੋ ਜਿਹਾ ਦਿਮਾਗ ਹੁੰਦਾ ਹੈ ਅਤੇ ਸਾਰੇ ਇੱਕੋ ਜਿਹੀ ਮਿਹਨਤ ਕਰਦੇ ਹਨ। ਜਦੋਂ ਅੰਕ ਵੀ ਬਰਾਬਰ ਹਨ ਤਾਂ ਫਿਰ ਟਾਪਰਾਂ ਨੂੰ ਵੱਖ-ਵੱਖ ਦਰਜੇ ਦੇਣਾ ਠੀਕ ਨਹੀਂ।
ਉਸ ਨੇ ਕਿਹਾ ਕਿ ਮੌਜੂਦਾ ਪ੍ਰਣਾਲੀ ਗਲਤ ਹੈ।

CM ਮਾਨ ਨੇ ਤੁਰੰਤ ਦਿੱਤੇ ਹੁਕਮ

ਵਿਦਿਆਰਥਣ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਨਿਯਮਾਂ ਵਿੱਚ ਤਬਦੀਲੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਬਰਾਬਰ ਹੋਣਗੇ, ਉਨ੍ਹਾਂ ਸਾਰਿਆਂ ਨੂੰ ਇੱਕੋ ਸਥਾਨ ਅਤੇ ਇੱਕੋ ਜਿਹਾ ਸਨਮਾਨ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget