![ABP Premium](https://cdn.abplive.com/imagebank/Premium-ad-Icon.png)
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਸ਼ਹਿਰਾਂ 'ਚ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ, ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਗੀਆਂ ਮੁੱਢਲੀਆਂ ਸਹੂਲਤਾਂ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣ ਦਾ ਟੀਚਾ ਹੈ।
![CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਸ਼ਹਿਰਾਂ 'ਚ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ, ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਗੀਆਂ ਮੁੱਢਲੀਆਂ ਸਹੂਲਤਾਂ CM Bhagwant Mann claimed that his government's goal is to provide sewage, clean drinking water, sanitation and other basic facilities to the poor people of the city CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਸ਼ਹਿਰਾਂ 'ਚ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ, ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਗੀਆਂ ਮੁੱਢਲੀਆਂ ਸਹੂਲਤਾਂ](https://feeds.abplive.com/onecms/images/uploaded-images/2023/08/25/d066c4a70ea25b834b5b190b9d7b630d1692957118879345_original.jpg?impolicy=abp_cdn&imwidth=1200&height=675)
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣ ਦਾ ਟੀਚਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਦੇ ਸ਼ਹਿਰਾਂ 'ਚ ਹੋਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।
ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ...
— Bhagwant Mann (@BhagwantMann) August 25, 2023
ਅਸੀਂ ਸ਼ਹਿਰਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਦੇ ਰਹੇ ਹਾਂ...ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਾ ਸਾਡਾ ਟੀਚਾ… pic.twitter.com/1QBwG8UVuY
ਸੀਐਮ ਮਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ...ਅਸੀਂ ਸ਼ਹਿਰਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਦੇ ਰਹੇ ਹਾਂ...ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਾ ਸਾਡਾ ਟੀਚਾ ਹੈ...ਜਿਸ ਵੱਲ ਅਸੀਂ ਅੱਗੇ ਵਧ ਰਹੇ ਹਾਂ ਤੇ ਜਲਦ ਹੀ ਹੋਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰਾਂ 'ਚ ਕਰਨ ਜਾ ਰਹੇ ਹਾਂ...।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)