ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਦਾ ਦਾਅਵਾ, ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ

CM ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਨੇ ਇਹ ਦਾਅਵਾ ‘ਇੰਡੀਆ ਟੂਡੇ’ ਰਸਾਲੇ ਦੇ ਜਨਵਰੀ ਅੰਕ ਦੇ ਹਵਾਲੇ ਨਾਲ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਲਾਅ ਐਂਡ ਆਰਡਰ ਦੀ ਹਾਲਤ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਨੇ ਇਹ ਦਾਅਵਾ ‘ਇੰਡੀਆ ਟੂਡੇ’ ਰਸਾਲੇ ਦੇ ਜਨਵਰੀ ਅੰਕ ਦੇ ਹਵਾਲੇ ਨਾਲ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਅਮਨ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਵੰਗਾਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ ਤੇ ਇਸ ਨਾਲ ਕਿਸੇ ਨੂੰ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। 

ਮੁੱਖ ਮੰਤਰੀ ਨੇ ਪੰਜਾਬ ਦੀ ਦੁਰਦਸ਼ਾ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਕਾਨੂੰਨ ਵਿਵਸਥਾ ਬਾਰੇ ਗੁੰਮਰਾਹਕੁਨ ਪ੍ਰਚਾਰ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਜਿਸ ਨਾਲ ਲੋਕਾਂ ਦੇ ਹਿਰਦੇ ਠਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਹੈ ਕਿ ਭਵਿੱਖ ’ਚ ਬੇਅਦਬੀ ਕਰਨ ਵਾਲਿਆਂ ਲਈ ਫਾਂਸੀ ਜਾਂ 20 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇ। 

ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਐਸਵਾਈਐਲ ਸਮੇਤ ਲੋਕ ਵਿਰੋਧੀ ਫ਼ੈਸਲੇ ਲਏ, ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਜਾਂਚ ਏਜੰਸੀਆਂ ਤੋਂ ਡਰਨ ਵਾਲੇ ਨਹੀਂ ਹਨ ਤੇ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਬਾਦਲ ਪਰਿਵਾਰ ਨੂੰ ਵੀ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਪੰਜਾਬ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ। 

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਧਿਰਾਂ ਨੂੰ ਹੁਣ ਆਮ ਘਰ ਦੇ ਪੁੱਤ ਵੱਲੋਂ ਸੂਬੇ ਨੂੰ ਚਲਾਉਣਾ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਸਮਰਪਿਤ ਹੈ। ਉਨ੍ਹਾਂ ਅਫ਼ਸੋਸ ਕੀਤਾ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget